Sunday, August 23, 2026

8 ਨਵੰਬਰ ਨੂੰ ਗੁਰਪੁਰਬ ਵਾਲੇ ਦਿਨ ਸੇਵਾ ਕੇਂਦਰਾਂ ‘ਚ ਛੁੱਟੀ ਰਹੇਗੀ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 7 ਨਵੰਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਦੱਸਿਆ ਹੈ ਕਿ ਜਿਲ੍ਹਾ ਅੰਮ੍ਰਿਤਸਰ ਦੇ ਸਾਰੇ ਸੇਵਾ ਕੇਂਦਰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ 8 ਨਵੰਬਰ ਨੂੰ ਬੰਦ ਰਹਿਣਗੇ।ਉਨਾਂ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਦਿਨ ਨੂੰ ਛੱਡ ਕੇ ਬਾਕੀ ਕੰਮਾਂ ਵਾਲੇ ਦਿਨਾਂ ਵਿੱਚ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਆਮ ਵਾਂਗ ਲੈ ਸਕਦੇ ਹਨ।

Check Also

ਖਾਲਸਾ ਯੂਨੀਵਰਸਿਟੀ ਵੱਲੋਂ ਵਿਸ਼ਵ ਫੋਟੋਗ੍ਰਾਫੀ ਦਿਵਸ ‘ਤੇ ਵਿਸ਼ੇਸ਼ ਲੈਕਚਰ

ਅੰਮ੍ਰਿਤਸਰ, 22 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਯੂਨੀਵਰਸਿਟੀ ਦੇ ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਵਿਭਾਗ ਵੱਲੋਂ …