ਅੰਮ੍ਰਿਤਸਰ, 8 ਨਵੰਬਰ (ਜਗਦੀਪ ਸਿੰਘ ਸੱਗੂ) – ਅੱਜ 9 ਨਵੰਬਰ ਨੂੰ ਸ਼੍ਰੋਮਣੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਅਤੇ ਅਹੁੱਦੇਦਾਰਾਂ ਹੋ ਰਹੀ ਚੋਣ ਦੇ ਚੱਲਦਿਆਂ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਸੰਬੋਧਿਤ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ।ਇਸ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਬੋਧਨ ਕੀਤਾ।ਯਾਦ ਰਹੇ ਇਸ ਵਾਰੀ ਪ੍ਰਧਾਨ ਦੀ ਚੋਣ ਲੜਣ ਲਈ ਬਜ਼ਿਦ ਚਾਰ ਵਾਰ ਸ਼੍ਰੋਮਣੀ ਕਮੇਟੀ ਪ੍ਰਧਾਨ ਰਹੀ ਬੀਬੀ ਜਗੀਰ ਕੌਰ ਨੇ ਚੋਣ ਸਮੀਕਰਨ ਬਦਲ ਦਿੱਤੇ ਹਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …