ਅੰਮ੍ਰਿਤਸਰ, 8 ਨਵੰਬਰ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਵਲੋਂ ਵਾਤਾਵਰਨ ਨੂੰ ਸਵੱਛ ਤੇ ਹਰਿਆ ਭਰਿਆ ਰੱਖਣ ਲਈ ਹਲਕਾ ਪੱਛਮੀ
ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਦੀ ਰਹਿਨੁਮਾਈ ਹੇਠ ਵਾਰਡ ਨੰਬਰ 74 ਦੀ ਕਲੋਨੀ ਪੰਨੂ ਸਿਟੀ ‘ਚ ਪੌਦੇ ਲਗਾਏ ਗਏ।ਇਸ ਮੌਕੇ ਵਾਰਡ ਪ੍ਰਧਾਨ ਪੰਕਜ ਸ਼ਰਮਾ, ਸਰਕਲ ਇੰਚਾਰਜ਼ ਵਰਿੰਦਰ ਯਾਦਵ, ਵਾਰਡ ਨੰਬਰ 72 ਤੋਂ ਮਹਿਲਾ ਵਿੰਗ ਪ੍ਰਧਾਨ ਮੈਡਮ ਪਰਵਿੰਦਰ ਕੌਰ, ਵਾਰਡ ਸੈਕਟਰੀ ਅਮਿਤ ਵਰਮਾ, ਪ੍ਰੀਤਮ, ਦਫਤਰ ਇੰਚਾਰਜ਼ ਸੁਖਦੇਵ ਸਿੰਘ, ਰਜਿੰਦਰ ਸ਼ਰਮਾ, ਗੁਰਚਰਨ ਸਿੰਘ, ਸਤੀਸ਼ ਕੁਮਾਰ ਰਿਖੀ, ਅਬਿਸ਼, ਦੁਆਰਕਾ ਦਾਸ, ਸੰਜੀਵ ਕੁਮਾਰ, ਹਰਸ਼ ਨਰਿਆਲ ਅਤੇ ਪੰਨੂ ਸਿਟੀ ਦੇ ਸਮੂਹ ਇਲਾਕਾ ਨਿਵਾਸੀ ਹਾਜ਼ਰ ਸਨ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ
ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …
Punjab Post Daily Online Newspaper & Print Media