ਅੰਮ੍ਰਿਤਸਰ, 11 ਨਵੰਬਰ (ਸੁਖਬੀਰ ਖੁਰਮਣੀਆਂ) – ਖ਼ਾਲਸਾ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਨੂੰ ਪੰਜਾਬ ਸਰਕਾਰ ਵਲੋਂ ਭਾਰਤ ਸਰਕਾਰ ਦੇ ਸਹਿਯੋਗ ਨਾਲ
ਕਰਵਾਏ ਜਾ ਰਹੇ ‘ਰੀਜ਼ਨਲ ਸਰਸ ਮੇਲਾ-2022’ ਵਿਚ ਗਿੱਧੇ ’ਚ ਸ਼ਾਨਦਾਰ ਪੇਸ਼ਕਾਰੀ ਦੇਣ ’ਤੇ ਸਨਮਾਨਿਤ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੰਦਿਆਂ ਆਪਣੀ ਪ੍ਰਤਿਭਾ ਨੂੰ ਹੋਰ ਨਿਖਾਰਨ ਲਈ ਪ੍ਰੇਰਿਤ ਕੀਤਾ।ਉਨ੍ਹਾਂ ਦੱਸਿਆ ਕਿ ਪ੍ਰੋਗਰਾਮ ਦੇ ਪ੍ਰਬੰਧਕਾਂ ਨੇ ਕਾਲਜ ਦੀ ਗਿੱਧਾ ਟੀਮ ਦੀ ਭਰਪੂਰ ਸ਼ਲਾਘਾ ਕੀਤੀ।ਇਸ ਮੌਕੇ ਏ.ਡੀ.ਸੀ ਰਣਬੀਰ ਸਿੰਘ ਮੂਧਲ ਨੇ ਵਿਦਿਆਰਥਣਾਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ।
Check Also
ਕਥਾਕਾਰ ਦੀਪ ਦੇਵਿੰਦਰ ਸਿੰਘ ਨੂੰ ਗਹਿਰਾ ਸਦਮਾ, ਵੱਡੇ ਭਰਾ ਦਾ ਦੇਹਾਂਤ
ਅੰਮ੍ਰਿਤਸਰ, 18 ਜੂਨ (ਜਗਦੀਪ ਸਿੰਘ) – ਪੰਜਾਬੀ ਕਹਾਣੀਕਾਰ ਅਤੇ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਦਫਤਰ …
Punjab Post Daily Online Newspaper & Print Media