ਅੰਮ੍ਰਿਤਸਰ, 12 ਨਵੰਬਰ (ਸੁਖਬੀਰ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੁਲਾਜ਼ਮਾਂ ਦੀ ਜਥੇਬੰਦੀ ਸੇਵਾਮੁਕਤ ਕਰਮਚਾਰੀ ਐਸੋਸੀਏਸ਼ਨ ਦੇ
ਸਮੂਹ ਅਹੁੱਦੇਦਾਰਾਂ ਤੇ ਮੈਂਬਰਾਂ ਨੇ ਹਰਜਿੰਦਰ ਸਿੰਘ ਧਾਮੀ ਦੇ ਮੁੜ ਪ੍ਰਧਾਨ ਚੁਣੇ ਜਾਣ ‘ਤੇ ਉਨ੍ਹਾਂ ਨੂੰ ਵਧਾਈ ਦਿਤੀ ਹੈ। ਐਸੋਸੀਏਸ਼ਨ ਪ੍ਰਧਾਨ ਜੋਗਿੰਦਰ ਸਿੰਘ ਅਦਲੀਵਾਲ ਜੋ ਵਿਦੇਸ਼ ਹਨ, ਰਘਬੀਰ ਸਿੰਘ ਰਾਜਾਸਾਂਸੀ, ਦਲਮੇਘ ਸਿੰਘ ਖਟੜਾ, ਸਤਿਬੀਰ ਸਿੰਘ, ਦਿਲਜੀਤ ਸਿੰਘ ਬੇਦੀ, ਰਾਜ ਸਿੰਘ, ਰਾਮਿੰਦਰਬੀਰ ਸਿੰਘ, ਬਲਬੀਰ ਸਿੰਘ, ਰਣਜੀਤ ਸਿੰਘ, ਕੁਲਦੀਪ ਸਿੰਘ ਬਾਵਾ ਨੇ ਸਾਂਝੇ ਤੌਰ ‘ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਸਮੁੱਚੀ ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਨੂੰ ਵਧਾਈ ਦਿੱਤੀ।
Check Also
ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …
Punjab Post Daily Online Newspaper & Print Media