ਅੰਮ੍ਰਿਤਸਰ, 19 ਨਵੰਬਰ (ਸੁਖਬੀਰ ਸਿੰਘ) – ਨਾਇਕ ਮਨਿੰਦਰ ਸਿੰਘ ਦੇ ਸ਼ਹੀਦੀ ਸਮਾਗਮ ਵਿੱਚ ਸ਼ਾਮਲ ਹਰ ਅੱਖ ਉਸ ਸਮੇਂ ਨਮ ਹੋ ਗਈ, ਜਦੋਂ ਸ਼ਹੀਦ ਪਿਤਾ
ਮਨਿੰਦਰ ਨੂੰ ਸਲਾਮ ਕਰਦੇ ਹੋਏ ਉਨ੍ਹਾਂ ਦੇ 8 ਸਾਲਾ ਪੁੱਤਰ ਏਕਮਜੋਤ ਨੇ ਕਿਹਾ ਕਿ ਉਸ ਨੂੰ ਆਪਣਾ ਪਿਤਾ ਗੁਆਉਣ ਦਾ ਬਹੁਤ ਦੁੱਖ ਹੈ, ਪਰ ਉਨ੍ਹਾਂ ਦੀ ਸ਼ਹਾਦਤ ’ਤੇ ਵੀ ਮਾਣ ਹੈ ਕਿ ਅੱਜ ਲੋਕ ਉਨ੍ਹਾਂ ਨੂੰ ਸ਼ਹੀਦ ਦੇ ਪੁੱਤਰ ਵਜੋਂ ਜਾਣਦੇ ਹਨ।ਏਕਮਜੋਤ ਨੇ ਕਿਹਾ ਕਿ ਉਹ ਵੀ ਆਪਣੇ ਪਿਤਾ ਵਾਂਗ ਬਹਾਦਰ ਸਿਪਾਹੀ ਬਣ ਕੇ ਉਸ ਦੇ ਸੁਪਨੇ ਸਾਕਾਰ ਕਰੇਗਾ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media