ਸਮਰਾਲਾ, 2 ਦਸੰਬਰ (ਇੰਦਰਜੀਤ ਸਿੰਘ ਕੰਗ) – ਨਿੱਕੀ ਉਮਰ ਤੋਂ ਹੀ ਸਖਤ ਮਿਹਨਤ ਸਦਕਾ ਗਾਇਕ ਹਰਪ੍ਰੀਤ ਬੁਜ਼ਕਰ ਹੁਣ ਵੱਡੀਆਂ ਪੁਲਾਂਘਾਂ ਪੁੱਟ ਰਿਹਾ ਹੈ।
ਗਾਇਕੀ ਦੇ ਨਾਲ-ਨਾਲ ਉਸ ਨੇ ਪ੍ਰੋਡਿਊਸਰ ਵਜੋਂ ਵੀ ਆਪਣੀ ਪਛਾਣ ਕਾਇਮ ਕੀਤੀ ਹੈ।ਗਾਇਕ ਅਤੇ ਪ੍ਰੋਡਿਊਸਰ ਹਰਪ੍ਰੀਤ ਬੁਜ਼ਕਰ ਨੇ ਕਿਹਾ ਕਿ ਬਪਚਨ ਤੋਂ ਹੀ ਉਸ ਦਾ ਇਹ ਸੁਪਨਾ ਸੀ ਕਿ ਉਹ ਜ਼ਿੰਦਗੀ ਵਿੱਚ ਆਪਣੀ ਵਿਲੱਖਣ ਪਛਾਣ ਕਾਇਮ ਕਰਦਿਆਂ ਇੱਕ ਵਧੀਆ ਮੁਕਾਮ ਹਾਸਲ ਕਰੇਗਾ।ਪਿਛਲੇ ਸਾਲ ਹੀ ਇੰਡਸਟਰੀ ਵਿੱਚ ਕਦਮ ਧਰਦਿਆਂ ਹਰਪ੍ਰੀਤ ਬੁਜ਼ਕਰ ਨੇ ਹੁਣ ਤੱਕ ਕਈ ਗੀਤ ਪੇਸ਼ ਕੀਤੇ ਅਤੇ ਸਰੋਤਿਆ ਨੇਂ ਉਸ ਨੂੰ ਬੇਹੱਦ ਪਿਆਰ ਦਿੱਤਾ ਹੈ।ਬੁਜ਼ਕਰ ਨੇ ਦੱਸਿਆ ਕਿ ਆਉਣ ਵਾਲੇ ਸਮੇਂ ‘ਚ ਉਹ ਬਹੁਤ ਹੀ ਖੂਬਸੂਰਤ ਗਾਣੇ ਸਰੋਤਿਆਂ ਅੱਗੇ ਪੇਸ਼ ਕਰੇਗਾ।
Check Also
ਡਿਵੈਲਪਮੈਂਟ ਬੋਰਡਾਂ ਦੇ ਚੇਅਰਮੈਨਾਂ ਦੀ ਅੰਮ੍ਰਿਤਸਰ ਵਿਖੇ ਅਹਿਮ ਮੀਟਿੰਗ
ਅੰਮ੍ਰਿਤਸਰ, 27 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਦੇ ਵੱਖ-ਵੱਖ ਡਿਵੈਲਪਮੈਂਟ ਬੋਰਡਾਂ ਦੇ ਚੇਅਰਮੈਨਾਂ ਅਤੇ ਸਮਾਜ …
Punjab Post Daily Online Newspaper & Print Media