ਅੰਮ੍ਰਿਤਸਰ, 4 ਦਸੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਚੋਣ ਹਲਕਾ 016-ਅੰਮ੍ਰਿਤਸਰ ਪੱਛਮੀ ਦੇ ਚੋਣਕਾਰ ਰਜਿਸਟਰੇਸ਼ਨ ਅਫ਼ਸਰ-ਕਮ-ਉਪ ਮੰਡਲ
ਮੈਜਿਸਟ੍ਰੇਟ ਅੰਮਿ੍ਰਤਸਰ-1 ਮਨਕੰਵਲ ਸਿੰਘ ਚਾਹਲ ਦੇ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਚੋਣ ਕਾਨੂੰਗੋ ਇੰਦਰਜੀਤ ਸਿੰਘ ਦੀ ਅਗਵਾਈ ‘ਚ 016-ਅੰਮ੍ਰਿਤਸਰ ਪੱਛਮੀ ਸਵੀਪ ਟੀਮ ਦੇ ਇੰਚਾਰਜ਼ ਡਾ: ਸੁਨੀਲ ਗੁਪਤਾ ਅਤੇ ਉਹਨਾਂ ਦੀ ਸਵੀਪ ਟੀਮ ਨੇ ਨੌਜਵਾਨਾਂ ਨੂੰ ਨਵੇਂ ਵੋਟਰ ਬਨਣ ਬਾਰੇ ਜਾਗਰੂਕ ਕਰਨ ਲਈ ਵੱਡੇ ਪੱਧਰ ‘ਤੇ ਜਾਗਰੂਕਤਾ ਮੁਹਿਮ ਆਰੰਭ ਕੀਤੀ ਗਈ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media