ਅੰਮ੍ਰਿਤਸਰ, 8 ਦਸੰਬਰ (ਸੁਖਬੀਰ ਸਿੰਘ) – ਦਿੱਲੀ ਨਗਰ ਨਿਗਮ ਦੀਆਂ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ 134 ਸੀਟਾਂ ਮਿਲਣ ‘ਤੇ ਅੰਮ੍ਰਿਤਸਰ ਦੀ ਵਾਰਡ
ਨੰਬਰ 40 ਦੇ ਆਗੂ ਵਿੱਕੀ ਅਰੋੜਾ ਵਲੋਂ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ ਹੈ।ਆਪ ਸੁਪਰੀਮੋ ਅਰਵਿੰਦ ਕੇਜ਼ਰੀਵਾਲ, ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਕੈਬਨਿਟ ਮੰਤਰੀ ਪੰਜਾਬ ਡਾ. ਇੰਦਰਬੀਰ ਸਿੰਘ ਨਿੱਜ਼ਰ ਨੂੰ ਵਧਾਈ ਦਿੰਦਿਆ ਕਿਹਾ ਕਿ ਇਹ ਪਾਰਟੀ ਵਰਕਰਾਂ ਦੀ ਮਿਹਨਤ ਦਾ ਨਤੀਜਾ ਹੈ।ਉਨਾਂ ਕਿਹਾ ਕਿ ਜੇਕਰ ਜਨਤਾ ਦਾ ਸਹਿਯੋਗ ਇਸੇ ਤਰ੍ਹਾਂ ਮਿਲਦਾ ਰਿਹਾ ਤਾਂ ਪਾਰਟੀ ਸੁਪਰੀਮੋ ਅਰਵਿੰਦ ਕੇਜ਼ਰੀਵਾਲ 2024 ਵਿੱਚ ਦੇਸ਼ ਦੇ ਪ੍ਰਧਾਨ ਮੰਤਰੀ ਹੋਣਗੇ।
Check Also
ਖ਼ਾਲਸਾ ਕਾਲਜ ਵਿਖੇ ਬੀ.ਏ.ਆਰ.ਸੀ ਆਊਟਰੀਚ ਪ੍ਰੋਗਰਾਮ ਕਰਵਾਇਆ ਗਿਆ
ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਭੌਤਿਕ ਵਿਗਿਆਨ ਵਿਭਾਗ ਵੱਲੋਂ ਵਿਦਿਆਰਥੀਆਂ …
Punjab Post Daily Online Newspaper & Print Media