ਸਮਰਾਲਾ, 9 ਦਸੰਬਰ (ਇੰਦਰਜੀਤ ਸਿੰਘ ਕੰਗ) – ਪ੍ਰੋਫੈਸਰ ਹਮਦਰਦਵੀਰ ਨੌਸ਼ਹਿਰਵੀ ਯਾਦਗਾਰੀ ਕਮੇਟੀ ਦੇ ਪ੍ਰਧਾਨ ਪ੍ਰਿੰਸੀਪਲ ਡਾ. ਪਰਮਿੰਦਰ ਸਿੰਘ ਬੈਨੀਪਾਲ
ਨੇ ਦੱਸਿਆ ਕਿ ਉਘੇ ਨਾਟਕਕਾਰ ਡਾ. ਸਤੀਸ਼ ਕੁਮਾਰ ਵਰਮਾ ਕੱਲ੍ਹ ‘ਪ੍ਰੋ. ਹਮਦਰਦਵੀਰ ਨੌਸ਼ਹਿਰਵੀ ਯਾਦਗਾਰੀ ਭਾਸ਼ਣ’ ਲਈ 11 ਦਸੰਬਰ ਦਿਨ ਐਤਵਾਰ ਨੂੰ ਸਵੇਰੇ ਠੀਕ 10.00 ਵਜੇ ਕਵਿਤਾ ਭਵਨ ਮਾਛੀਵਾੜਾ ਰੋਡ ਸਮਰਾਲਾ ਵਿਖੇ ਪੁੱਜਣਗੇ।ਉਨ੍ਹਾਂ ਦਾ ਇਹ ਭਾਸ਼ਣ ਸਵੇਰੇ 10.15 ਵਜੇ ਤੋਂ 11.15 ਵਜੇ ਤੱਕ ਹੋਵੇਗਾ।
Check Also
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮ੍ਰਿਤਸਰ ਵਿਖੇ ਮੈਰਾਥਨ 12 ਸਤੰਬਰ ਨੂੰ
ਅੰਮ੍ਰਿਤਸਰ, 8 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਸੱਭਿਆਚਾਰਕ ਮਾਮਲੇ, ਪੁਰਾਤੱਤਵ ਅਤੇ ਅਜਾਇਬ ਘਰ …
Punjab Post Daily Online Newspaper & Print Media