ਸੰਗਰੂਰ, 17 ਦਸੰਬਰ (ਜਗਸੀਰ ਲੌਂਗੋਵਾਲ) – ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਕੈਬਨਿਟ ਮੀਟਿੰਗ ਦੌਰਾਨ ਹਰ ਵਰ੍ਹੇ ਪੰਜਾਬ ਪੁਲਿਸ ਦੀ ਭਰਤੀ
ਸਬੰਧੀ ਜੋ ਅਹਿਮ ਫੈਸਲਾ ਲਿਆ ਗਿਆ ਹੈ, ਉਹ ਬਹੁਤ ਹੀ ਸ਼ਲਾਘਾਯੋਗ ਕਦਮ ਹੈ।ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਆਮ ਆਦਮੀ ਪਾਰਟੀ ਵਰਕਰ ਹਰਵਿੰਦਰ ਰਿਸ਼ੀ ਸਤੌਜ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਨੀਅਤ ਅਤੇ ਨੀਤੀ ਬਿਲਕੁੱਲ ਸਾਫ ਹੈ।ਇਸ ਨਾਲ ਪੰਜਾਬ ਦੇ ਜੋ ਨੌਜਆਨ ਪੁਲਿਸ ਦੀ ਭਰਤੀ ਦੀ ਉਡੀਕ ਕਰ ਰਹੇ ਹਨ, ਉਹ ਹੁਣ ਤੋਂ ਖੇਡ ਮੈਦਾਨਾਂ ਨਾਲ ਜੁੜ ਜਾਣਗੇ ਤੇ ਆਪਣੀ ਮਿਹਨਤ ਦੇ ਬਲਬੂਤੇ ਇਸ ਭਰਤੀ ਦੀ ਤਿਆਰੀ ਵਿੱਢ ਦੇਣਗੇ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media