Saturday, August 15, 2026

ਕਾਂਗਰਸ ਨੇ 10 ਸਾਲ ਰਾਜ ਨਹੀ ਖੜਮਸਤੀਆਂ ਕੀਤੀਆਂ – ਰਾਮੂਵਾਲੀਆ

PPN190309
ਬਠਿੰਡਾ, 19 ਮਾਰਚ (ਜਸਵਿੰਦਰ ਸਿੰਘ ਜੱਸੀ) -ਸਥਾਨਕ  ਕੱਲਬ ਵਿੱਚ ਅਕਾਲੀ ਲੀਡਰ ਬਲਵੰਤ ਸਿੰਘ ਰਾਮੂਵਾਲੀਆ ਨੇ ਵਰਕਰ ਮਿਲਣੀ ਕੀਤੀ, ਜਿਸ ਦੌਰਾਨ ਅਕਾਲੀ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਉਨਾਂ ਕਿਹਾ ਕਿ 22 ਸਾਲ ਇਕਲੇਆ ਜਨਤਾ ਦੀ ਸੇਵਾ ਕੀਤੀ ਹੈ, ਪਰ ਕਦੇ ਕਾਂਗਰਸ ਪਰਟੀ ਵਿੱਚ ਜਾਣ ਵਾਰੇ ਨਹੀ ਸੋਚਿਆ ਕਿਉਕਿ ਕਾਂਗਰਸ ਪਾਰਟੀ ਨੇ ਨਾ ਪੰਜਾਬੀਆ ਦੇ ਭਲੇ ਬਾਰੇ ਸੋਚਿਆ ਅਤੇ ਨਾ ਹੀ ਪੰਜਾਬੀ ਬੋਲੀ ਨੂੰ ਬਣਦਾ ਮਾਣ ਦਿੱਤਾ। ਉਹਨਾਂ ਨੇ ਬਠਿੰਡਾ ਤੋਂ ਲੋਕ ਸਭਾ ਦੀ ਅਕਾਲੀ ਉਮੀਦਵਾਰ ਬੀਬੀ ਹਰਸਿਮਰਤ ਕੌਰ ਬਾਦਲ ਦੇ ਹੱਕ ਵਿੱਚ ਵੋਟਾਂ ਪਾਉਣ ਲੲੀ ਸਾਰਿਆਂ ਨੂੰ ਅਪੀਲ ਕੀਤੀ।

Check Also

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ

ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸-  ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …

Leave a Reply