ਬਠਿੰਡਾ, 12 ਦਸੰਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ) – ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਸਹਾਰਾ ਜਨ ਸੇਵਾ ਵੱਲੋਂ ਸ਼ਹੀਦ ਰਾਮ ਸਿੰਘ ਦੀ ਯਾਦ ਵਿੱਚ ਸਹਾਰਾ ਵਲੋਂ ਮਨਾਏ ਜਾ ਰਹੇ ਸੜਕ ਸੁਰੱਖਿਅਤ ਹਫ਼ਤਾ ਚੋ ਮੁਹਿੰਮ ਅਧੀਨ ਸਥਾਨਕ ਅਨਾਜ ਮੰਡੀ ਵਿੱਚ ਟਰੈਕਟਰ ਟਰਾਲੀਆਂ ਤੇ ਰਿਫਲੈਕਟਰ ਲਗਾਏ।ਸਹਾਰਾ ਦੇ ਗੌਤਮ ਗੋਇਲ ਨੇ ਕਿਹਾ ਸਹਾਰਾ ਜਨ ਸੇਵਾ ਵੱਲੋਂ ਸੜਕ ਸੁਰੱਖਿਅਤ ਮੁਹਿੰਮ ਲਗਾਤਾਰ ਜਾਰੀ ਰੱਖੀ ਜਾਵੇਗੀ।ਸਾਰੇ ਸ਼ਹਿਰ ਵਿੱਚ ਟ੍ਰੈਫਿਕ ਨਿਯਮਾਂ ਦੇ ਬੋਰਡ ਲਗਾਏ ਗਏ। ਇਸ ਮੌਕੇ ਟੈਫ੍ਰਿਕ ਪੁਲਿਸ ਮੁਲਾਜ਼ਮਾਂ ਤੋਂ ਇਲਾਵਾ ਸਹਾਰਾ ਜਨ ਸੇਵਾ ਦੇ ਵਰਕਰ ਵੀ ਹਾਜ਼ਰ ਸਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …