Tuesday, May 6, 2025
Breaking News

ਰਾਜ ਕੁਮਾਰ ਗਰਗ ਨੂੰ ਗਹਿਰਾ ਸਦਮਾ, ਪਤਨੀ ਦਾ ਦੇਹਾਂਤ

ਸੰਗਰੂਰ, 28 ਦਸੰਬਰ (ਜਗਸੀਰ ਲੌਂਗੋਵਾਲ) – ਸੀਨੀਅਰ ਸਿਟੀਜ਼ਨ ਭਲਾਈ ਸੰਸਥਾ ਦੇ ਵਿੱਤ ਸਕੱਤਰ ਰਾਜ ਕੁਮਾਰ ਗਰਗ ਨੂੰ ਉਸ ਸਮੇਂ ਗਹਿਰਾ ਸਦਮਾ ਪਹੁੰਚਿਆ, ਜਦੋਂ ਉਨ੍ਹਾਂ ਦੀ ਪਤਨੀ ਵਿਜੈ ਲਕਸ਼ਮੀ ਦਾ ਅਚਾਨਕ ਦੇਹਾਂਤ ਹੋ ਗਿਆ।ਉਹਨਾਂ ਦੇ ਅੰਤਿਮ ਸਸਕਾਰ ਸਮੇਂ ਸੀਨੀਅਰ ਸਿਟੀਜ਼ਨ ਭਲਾਈ ਸੰਸਥਾ ਦੇ ਪ੍ਰਧਾਨ ਪਾਲਾ ਮੱਲ ਸਿੰਗਲਾ, ਬਲਦੇਵ ਸਿੰਘ ਗੋਸਲ, ਦਲਜੀਤ ਜ਼ਖ਼ਮੀ, ਗੁਰਪਾਲ ਸਿੰਘ ਗਿੱਲ ਸਰਪ੍ਰਸਤ, ਗੁਰਿੰਦਰਜੀਤ ਸਿੰਘ ਵਾਲੀਆ ਸੀਨੀਅਰ ਵਾਈਸ ਪ੍ਰੈਜੀਡੈਂਟ, ਭੁਪਿੰਦਰ ਜੱਸੀ ਜਨਰਲ ਸਕੱਤਰ, ਪਰੇਮ ਚੰਦ ਗਰਗ ਐਡੀਸ਼ਨਲ ਵਿੱਤ ਸਕੱਤਰ, ਸੁਧੀਰ ਵਾਲੀਆ, ਮੱਘਰ ਸਿੰਘ ਸੋਹੀ, ਸੁਰਿੰਦਰ ਪਾਲ ਸਿੰਘ ਸਿਦਕੀ ਮੀਡੀਆ ਇੰਚਾਰਜ਼, ਰਾਜ ਕੁਮਾਰ ਅਰੋੜਾ, ਕੁਲਵੰਤ ਸਿੰਘ ਅਕੋਈ, ਨਰਾਤਾ ਰਾਮ ਸਿੰਗਲਾ, ਇੰਜ ਗਿਆਨ ਚੰਦ ਸਿੰਗਲਾ, ਮੋਹਨ ਸ਼ਰਮਾ, ਵਰਿੰਦਰ ਅਗਰਵਾਲ, ਵਰਿੰਦਰ ਗੁਪਤਾ, ਡਾਕਟਰ ਅਵਤਾਰ ਸਿੰਘ, ਲਾਭ ਸਿੰਘ ਢੀਂਡਸਾ, ਮੱਘਰ ਸਿੰਘ ਕਲਸੀ, ਸਰਬਜੀਤ ਸਿੰਘ ਬੱਟੂ, ਪਿਆਰਾ ਸਿੰਘ ਮਹਿਮੀ, ਅਮਰਜੀਤ ਸਿੰਘ ਪਾਹਵਾ ਆਦਿ ਸਮੇਤ ਵੱਖ-ਵੱਖ ਸੰਸਥਾਵਾਂ ਦੇ ਮੈਂਬਰਾਂ ਨੇ ਸ਼ਾਮਲ ਹੋ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।

Check Also

ਪੂਰੇ ਸਮੈਸਟਰ ਦੌਰਾਨ ਵੱਧ ਹਾਜ਼ਰੀਆਂ ਲਗਾਉਣ ਵਾਲੇ ਵਿਦਿਆਰਥੀਆਂ ਦਾ ਸਨਮਾਨ

ਸੰਗਰੂਰ, 5 ਮਈ (ਜਗਸੀਰ ਲੌਂਗੋਵਾਲ) – ਅਕਸਰ ਹੀ ਦੇਖਿਆ ਗਿਆ ਹੈ ਕਿ ਸਕੂਲ, ਕਾਲਜ ਪ੍ਰਬੰਧਕਾਂ …