ਅੰਮ੍ਰਿਤਸਰ, (ਸੁਖਬੀਰ ਸਿੰਘ ) – ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੈਬਨਿਟ ਮੰਤਰੀ ਅਤੇ ਹਲਕਾ ਦਖਣੀ ਵਿਧਾਇਕ ਇੰਦਰਬੀਰ ਸਿੰਘ ਨਿੱਜ਼ਰ
ਗੁਰਦਆਰਾ ਪੋਠੋਹਾਰ ਸਿੰਘ ਸਭਾ ਕੋਟ ਮਿਤ ਸਿੰਘ ਤਰਨ ਤਾਰਨ ਰੋਡ ਵਿਖੇ ਨਤਮਸਤਕ ਹੋਏ।ਇਸ ਮੌਕੇ ਐਡਵੋਕੇਟ ਪਰਮਿੰਦਰ ਸਿੰਘ, ਨਵਦੀਪ ਸਿੰਘ ਭੋਲਾ, ਹਰਪ੍ਰੀਤ ਸਿੰਘ, ਜਸਪ੍ਰੀਤ ਸਿੰਘ, ਅਮਨਦੀਪ ਸਿੰਘ, ਜਤਿੰਦਰ ਸਿੰਘ, ਜਸਪਾਲ ਸਿੰਘ, ਜਗਜੀਤ ਸਿੰਘ ਅਤੇ ਸਮੂਹ ਮੈਂਬਰਾਂ ਵਲੋਂ ਕੈਬਨਿਟ ਨਿੱਜ਼ਰ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਜ਼ਰ ਦੇ ਪੀ.ਏ ਮਨਿੰਦਰਪਾਲ ਸਿੰਘ ਅਤੇ ਨਵਨੀਤ ਸ਼ਰਮਾ ਵੀ ਹਾਜ਼ਰ ਸਨ।ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
Check Also
ਖ਼ਾਲਸਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਨੇ ਕਾਬਲੀਅਤ ਦਾ ਕੀਤਾ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 7 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਖਾਲਸਾ …
Punjab Post Daily Online Newspaper & Print Media