Tuesday, November 24, 2026

ਸੁਖਬੀਰ ਬਾਦਲ ਅਤੇ ਸ੍ਰੀਮਤੀ ਹਰਸਿਮਰਤ ਬਾਦਲ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਤਕ

ਅੰਮ੍ਰਿਤਸਰ, 1 ਜਨਵਰੀ (ਸੁਖਬੀਰ ਸਿੰਘ) – ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਪਣੀ ਧਰਮ ਪਤਨੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਸਮੇਤ  ਨਵੇਂ ਸਾਲ 2023 ਦੇ ਪਹਿਲੇ ਦਿਨ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।ਇਸ ਮੌਕੇ ਗੱਲਬਾਤ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਉਨਾਂ ਨੇ ਸ੍ਰੀ ਹਰਿਮੰਦਰ ਸਾਹਿਬ ਸੀਸ ਨਿਵਾ ਕੇ ਆਸ਼ੀਰਵਾਦ ਲਿਆ ਹੈ ਅਤੇ ਗੁਰੂ ਮਹਾਰਾਜ ਦੇ ਚਰਨਾਂ ‘ਚ ਅਰਦਾਸ ਕੀਤੀ ਹੈ ਕਿ ਨਵੇਂ ਸਾਲ ਦੌਰਾਨ ਪੰਜਾਬ ਵਿੱਚ ਅਮਨ, ਸ਼ਾਂਤੀ ਅਤੇ ਭਾਈਚਾਰਕ ਸਾਂਝ ਬਣੀ ਰਹੇ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …