ਅੰਮ੍ਰਿਤਸਰ, 6 ਜਨਵਰੀ (ਸੁਖਬੀਰ ਸਿੰਘ) – ਭਾਈ ਸੁਖਜਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੇਰਾ ਹੀ ਤੇਰਾ ਮੈਡੀਕੋਜ਼ ਸੈਕਟਰ 32
ਚੰਡੀਗੜ੍ਹ ਵਿਖੇ ਪੁੱਜੇ।ਉਨਾਂ ਸਟਾਫ਼ ਨੂੰ ਸ਼ਾਨਦਾਰ ਸੇਵਾਵਾਂ ਨਿਭਾਉਣ ਲਈ ਅਸ਼ੀਰਵਾਦ ਦਿੱਤਾ ਅਤੇ ਨਵੇਂ ਸਾਲ ਦੀਆਂ ਮੁਬਾਰਕਾਂ ਦਿੱਤੀਆਂ।ਇਸ ਸਮੇਂ ਭਾਈ ਭਾਈ ਸੁਖਜਿੰਦਰ ਸਿੰਘ ਨੂੰ ਐਚ.ਐਸ ਸੱਭਰਵਾਲ ਅਤੇ ਡੀ.ਪੀ. ਸਿੰਘ ਵਲੋਂ ਸਨਮਾਨਿਤ ਕੀਤਾ ਗਿਆ। (www.punjabpost.in)
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media