ਅੰਮ੍ਰਿਤਸਰ, 8 ਜਨਵਰੀ (ਸੁਖਬੀਰ ਸਿੰਘ) – ਥਾਣਾ ਗੇਟ ਹਕੀਮਾਂ ਅੰਮ੍ਰਿਤਸਰ ਦੇ ਮੁੱਖੀ ਇੰਸਪੈਕਟਰ ਗੁਰਬਿੰਦਰ ਸਿੰਘ ਦੀ ਨਿਗਰਾਨੀ ਹੇਠ ਏ.ਐਸ.ਆਈ ਗੁਰਪ੍ਰੀਤ
ਸਿੰਘ ਇੰਚਾਰਜ਼ ਪੁਲਿਸ ਚੌਕੀ ਪੁਤਲੀਘਰ ਸਮੇਤ ਪੁਲਿਸ ਪਾਰਟੀ ਵਲੋਂ ਮਿਲੀ ਸੂਚਨਾ ਦੇ ਅਧਾਰ ‘ਤੇ ਮੁਲਜ਼ਮ ਦੀਪਕ ਸ਼ਰਮਾ ਨੂੰ ਕਾਬੂ ਕਰਕੇ ਉਸ ਪਾਸੋਂ 15 ਗੱਟੂ ਚਾਈਨਾ ਡੋਰ ਬਰਾਮਦ ਕੀਤੇ ਗਏ ਹਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media