ਅੰਮ੍ਰਿਤਸਰ, 9 ਜਨਵਰੀ (ਸੁਖਬੀਰ ਸਿੰਘ) – ਤਰਨਤਾਰਨ ਜਿਲੇ੍ਹ ਤੋਂ ਬਦਲ ਕੇ ਅੰਮ੍ਰਿਤਸਰ ਆਏ ਰਵਿੰਦਰਪਾਲ ਸਿੰਘ ਸੰਧੂ ਨੇ ਅੱਜ ਵਧੀਕ ਡਿਪਟੀ ਕਮਿਸ਼ਨਰ
ਪੇਂਡੂ ਵਿਕਾਸ ਦਾ ਅਹੁੱਦਾ ਸੰਭਾਲ ਲਿਆ ਹੈ।ਇਸ ਤੋਂ ਪਹਿਲਾਂ ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਵਜੋਂ ਕੰਮ ਕਰਦੇ ਰਣਬੀਰ ਸਿੰਘ ਮੁੱਧਲ ਦੀ ਬਦਲੀ ਤਰਨਤਾਰਨ ਵਿਖੇ ਹੋ ਗਈ ਹੈ।
ਅਹੁੱਦਾ ਸੰਭਾਲਣ ਉਪਰੰਤ ਸੰਧੂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੇਂਡੂ ਲੋਕਾਂ ਲਈ ਵਿਕਾਸ ਦੀਆਂ ਜੋ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ, ਉਹਨਾਂ ਦਾ ਲਾਭ ਹੇਠਲੇ ਪੱਧਰ ਤੱਕ ਪੁੱਜਦਾ ਕੀਤਾ ਜਾਵੇਗਾ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਜੇਕਰ ਕੋਈ ਮੁਕਸ਼ਲ ਪੇਸ਼ ਆਉਂਦੀ ਹੈ ਤਾਂ ਉਹ ਸਿੱਧਾ ਰਾਬਤਾ ਕਾਇਮ ਕਰ ਸਕਦੇ ਹਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media