ਸੰਗਰੂਰ, 14 ਜਨਵਰੀ (ਜਗਸੀਰ ਲੌਂਗੋਵਾਲ) – ਚੀਮਾ-ਭੀਖੀ ਵਿਖੇ ਮੁੱਖ ਮਾਰਗ ‘ਤੇ ਸਥਿਤ ਪੈਰਾਮਾਊੁਂਟ ਪਬਲਿਕ ਸਕੂਲ ਚੀਮਾ ਮੰਡੀ ਵਿਖੇ ਲੋਹੜੀ ਦਾ ਤਿਉਹਾਰ
ਮਨਾਇਆ ਗਿਆ।ਸਕੂਲ ਦੇ ਐਮ.ਡੀ ਜਸਵੀਰ ਸਿੰਘ ਚੀਮਾ ਨੇ ਦੱਸਿਆ ਕਿ ਸਮੁੱਚੇ ਸਟਾਫ਼ ਵਲੋਂ ਸਕੂਲ ਦੇ ਮੈਦਾਨ ਵਿੱਚ ਲੋਹੜੀ ਬਾਲ਼ੀ ਗਈ।ਸਟਾਫ਼ ਵਲੋਂ ਲੋਹੜੀ ਨਾਲ਼ ਸਬੰਧਿਤ ਗੀਤ ਵੀ ਗਾਏ।ਪ੍ਰਿੰਸੀਪਲ ਸੰਜੇ ਕੁਮਾਰ, ਮੈਡਮ ਕਿਰਨਪਾਲ ਕੌਰ ਨੇ ਸਾਰਿਆਂ ਨੂੰ ਲੋਹੜੀ ਅਤੇ ਮਕਰ ਸੰਕ੍ਰਾਂਤੀ ਦੇ ਤਿਓਹਾਰ ਦੀ ਵਧਾਈ ਦਿੱਤੀ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media