ਅੰਮ੍ਰਿਤਸਰ, 19 ਜਨਵਰੀ (ਸੁਖਬੀਰ ਸਿੰਘ) – ਡਾਇਰੈਕਟਰ ਜਨਰਲ ਪੁਲਿਸ ਪੰਜਾਬ ਗੌਰਵ ਯਾਦਵ ਵਲੋਂ ਸਬ ਇੰਸਪੈਕਟਰ ਦਲਜੀਤ ਸਿੰਘ ਦੀਆਂ ਵਧੀਆ
ਸੇਵਾਵਾਂ ਨੂੰ ਵੇਖਦੇ ਹੋਏ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵਲੋ ਤਰੱਕੀ ਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ ਹੈ।ਡੀ.ਜੀ.ਪੀ ਯਾਦਵ ਨੇ ਕਿਹਾ ਕਿ ਦਲਜੀਤ ਸਿੰਘ ਸਮਾਜ ਅਤੇ ਮਹਿਕਮਾ ਪੁਲਿਸ ਵਿੱਚ ਬਿਹਤਰੀਨ ਸੇਵਾਵਾਂ ਕਰ ਰਿਹਾ ਹੈ।ਇਸ ਲਈ ਪੰਜਾਬ ਪੁਲਿਸ ਵਲੋਂ ਉਸ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ।ਉਨਾਂ ਦਲਜੀਤ ਸਿੰਘ ਨੂੰ ਇਸੇ ਤਰ੍ਹਾਂ ਹੀ ਸੇਵਾ ਕਰਨ ਲਈ ਉਤਸ਼ਾਹਿਤ ਕੀਤਾ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media