ਅੰਮ੍ਰਿਤਸਰ, 25 ਜਨਵਰੀ (ਸੁਖਬੀਰ ਸਿੰਘ) – ਗਣਤੰਤਰ ਦਿਵਸ ਮੌਕੇ ਅੰਮ੍ਰਿਤਸਰ ਜਿਲ੍ਹੇ ਦੇ ਹੋਣ ਵਾਲੇ ਸਮਾਗਮ ਦੇ ਮੁੱਖ ਮਹਿਮਾਨ ਹਰਪਾਲ ਸਿੰਘ ਚੀਮਾ ਵਿੱਤਨ
ਯੋਜਨਾ, ਪ੍ਰੋਗਰਾਮ ਲਾਗੂ ਕਰਨ, ਕਰ ਤੇ ਆਬਕਾਰੀ ਤੇ ਸਹਿਕਾਰਤਾ ਮੰਤਰੀ ਪੰਜਾਬ ਅੱਜ ਸ਼ਾਮ ਅੰਮ੍ਰਿਤਸਰ ਪਹੁੰਚ ਗਏ।ਜਿਥੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਹਰਪ੍ਰੀਤ ਸਿੰਘ ਸੂਦਨ ਵਲੋਂ ਗੁਲਦਸਤਾ ਦੇ ਕੇ ਉਨਾਂ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਵਿਧਾਇਕਾ ਮੈਡਮ ਜੀਵਨਜੋਤ ਕੌਰ, ਪੁਲਿਸ ਕਮਿਸ਼ਨਰ ਜਸਕਰਨ ਸਿੰਘ, ਚੇਅਰਮੈਨ ਜਿਲ੍ਹਾ ਪ੍ਰੀਸ਼ਦ ਜਸਪ੍ਰੀਤ ਸਿੰਘ ਵੀ ਹਾਜ਼ਰ ਸਨ।
Check Also
ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਡੀ.ਐਲ.ਐੱਸ.ਏ ਅੰਮ੍ਰਿਤਸਰ ਵੱਲੋਂ ਕੇਂਦਰੀ ਜੇਲ੍ਹ ਦਾ ਅਚਨਚੇਤੀ ਦੌਰਾ
ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਸ੍ਰੀਮਤੀ ਜਤਿੰਦਰ ਕੌਰ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਅੰਮ੍ਰਿਤਸਰ-ਕਮ-ਚੇਅਰਪਰਸਨ, …
Punjab Post Daily Online Newspaper & Print Media