ਸੰਗਰੂਰ, 27 ਜਨਵਰੀ (ਜਗਸੀਰ ਲੌਂਗੋਵਾਲ) – ਸੀ.ਬੀ.ਐਸ.ਈ ਨਵੀਂ ਦਿੱਲੀ ਤੋਂ ਮਾਨਤਾ ਪ੍ਰਾਪਤ ਸਰਸਵਤੀ ਵਿੱਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਚੀਮਾ
ਮੰਡੀ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਪੂਰੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ।ਸਮੂਹ ਸਟਾਫ ਅਤੇ ਵਿਦਿਆਰਥੀਆਂ ਵਲੋਂ ਸਰਸਵਤੀ ਮਾਤਾ ਦੀ ਪੂਜਾ ਕੀਤੀ ਗਈ।ਇਸ ਮੌਕੇ ਰਾਕੇਸ਼ ਕੁਮਾਰ ਗੋਇਲ, ਕਮਲ ਗੋਇਲ, ਸ਼ਬੀਨਾ ਮੈਡਮ ਕੇਰਲਾ, ਜੋਸ਼ੀ ਮੌਨ ਕੇਰਲਾ, ਗੁਰਜੰਟ ਕੌਰ, ਮਨਮੀਤ ਕੌਰ, ਗੁਲਾਬ ਸਿੰਘ, ਸਿਕਾਸ, ਹਰਪ੍ਰੀਤ ਕੌਰ, ਗੁਰਵਿੰਦਰ ਸਿੰਘ, ਸੰਦੀਪ ਸਿੰਘ ਆਦਿ ਹਾਜ਼ਰ ਸਨ।
Check Also
ਸਿਹਤ ਵਿਭਾਗ ਵੱਲੋਂ ਪਲਸ ਪੋਲੀਓ ਮੁਹਿੰਮ ਦੀ ਸ਼ੁਰੂੂਆਤ
ਨੰਨ੍ਹੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾ ਕੇ ਕੀਤਾ ਆਗਾਜ਼ ਅੰਮ੍ਰਿਤਸਰ, 28 ਜੂਨ (ਜਗਦੀਪ ਸਿੰਘ) …
Punjab Post Daily Online Newspaper & Print Media