Monday, April 6, 2026

ਧੂਮ-ਧਾਮ ਨਾਲ ਮਨਾਇਆ ਗਣਤੰਤਰ ਦਿਵਸ

ਸੰਗਰੂਰ, 28 ਜਨਵਰੀ (ਜਗਸੀਰ ਲੌਂਗੋਵਾਲ) – ਸਿਪਾਹੀ ਦਰਸ਼ਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਰੋਂ ਵਿਖੇ ਪ੍ਰਿੰਸੀਪਲ ਡਾ: ਓਮ ਪ੍ਰਕਾਸ ਸੇਤੀਆ ਦੀ ਅਗਵਾਈ ਹੇਠ ਗਣਤੰਤਰ ਦਿਵਸ ਬੜੀ ਧੂਮ-ਧਾਮ ਨਾਲ ਮਨਾਇਆ ਗਿਆ।ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਮੱਖਣ ਸਿੰਘ ਅਤੇ ਗੁਰਪ੍ਰੀਤ ਸਿੰਘ ਵਲੋਂ ਝੰਡਾ ਲਹਿਰਾਇਆ ਗਿਆ।ਐਨ.ਸੀ.ਸੀ ਵਾਲੇ ਕੈਡਿਟਾਂ ਨੇ ਕੌਮੀ ਝੰਡੇ ਨੂੰ ਸਲਾਮੀ ਦਿੱਤੀ ਅਤੇ ਮਾਰਚ ਪਾਸਟ ਵਿੱਚ ਹਿੱਸਾ ਲਿਆ ਤੇ ਵਿਦਿਆਰਥੀਆਂ ਨੂੰ ਲੱਡੂ ਵੰਡੇ ਗਏ।ਇਸ ਮੌਕੇ ਜਰਨੈਲ ਸਿੰਘ, ਜਗਸੀਰ ਸਿੰਘ, ਗਗਨਦੀਪ ਕੌਰ, ਅਮਨਦੀਪ ਕੌਰ ਸਮੇਤ ਪਿੰਡ ਦੇ ਪਤਵੰਤੇ ਸੱਜਣ ਮੌਜ਼ੂਦ ਸਨ।

Check Also

ਮੁੱਖ ਮੰਤਰੀ ਸਿਹਤ ਯੋਜਨਾ ਦੇ ਬਣ ਰਹੇ ਕਾਰਡਾਂ ਦੇ ਕੰਮ ਦਾ ਵਿਧਾਇਕਾ ਜੀਵਨਜੋਤ ਕੌਰ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 5 ਅਪ੍ਰੈਲ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਜੀਵਨਜੋਤ ਕੌਰ …