Sunday, May 31, 2026

ਗਾਇਕਾ `ਮਨ ਕੌਰ` ਜਲਦ ਹੀ ਨਵਾਂ ਪ੍ਰੋਜੈਕਟ ਲੈ ਕੇ ਹੋਵੇਗੀ ਹਾਜ਼ਰ

ਅੰਮ੍ਰਿਤਸਰ, 5 ਫਰਵਰੀ (ਸੁਖਬੀਰ ਸਿੰਘ) – ਮਨ ਕੌਰ ਗਾਇਕਾ ਦੇ ਨਾਲ ਬਹੁਤ ਹੀ ਵਧੀਆ ਅਦਾਕਾਰਾ ਹੈ।ਜਿਸ ਨੇ ਹੁਣ ਤੱਕ ਜਿੰਨ੍ਹੇ ਵੀ ਗੀਤ ਗਾਏ ਤੇ ਫਿਲਮਾਂ ‘ਚ ਅਦਾਕਾਰੀ ਕੀਤੀ ਸਰੋਤਿਆਂ ਵੱਲੋਂ ਉਸ ਦੀ ਹਮੇਸ਼ਾਂ ਪ੍ਰਸੰਸਾ ਕੀਤੀ ਹੈ।ਮਨ ਕੌਰ ਦਾ ਕਹਿਣਾ ਹੈ ਕਿ ਉਹ ਜਲਦ ਹੀ ਨਵਾਂ ਪ੍ਰੋਜੈਕਟ ਲੈ ਕੇ ਸਰੋਤਿਆਂ ਦੀ ਕਚਹਿਰੀ ਵਿੱਚ ਹਾਜ਼ਰ ਹੋਵੇਗੀ।

Check Also

ਕਾਂਗਰਸ ਐਸ.ਸੀ ਬੋਰਡ ਦਾ ਵਾਈਸ ਚੇਅਰਮੈਨ ਬਣਨ ’ਤੇ ਜਸਵਿੰਦਰ ਸ਼ੇਰਗਿੱਲ ਦਾ ਦਿਨੇਸ਼ ਬੱਸੀ ਵੱਲੋਂ ਵਿਸ਼ੇਸ਼ ਸਨਮਾਨ

ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਸੀਨੀਅਰ ਕਾਂਗਰਸੀ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ …