ਅੰਮ੍ਰਿਤਸਰ, 12 ਫਰਵਰੀ (ਸੁਖਬੀਰ ਸਿੰਘ) – ਤਰੱਕੀ ਮਿਲਣ ‘ਤੇ ਸਬ-ਇੰਸਪੈਕਟਰ ਬਣੇ ਏ.ਐਸ.ਆਈ ਕੁਲਵੰਤ ਸਿੰਘ ਇੰਚਾਰਜ ਪੁਲਿਸ ਚੌਕੀ ਗੁਮਟਾਲਾ
ਬਾਈਪਾਸ ਅੰਮ੍ਰਿਤਸਰ ਨੂੰ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਜਸਕਰਨ ਸਿੰਘ ਆਈ.ਪੀ.ਐਸ, ਏ.ਡੀ.ਸੀ.ਪੀ ਅੰਮ੍ਰਿਤਸਰ ਸਿਟੀ-2 ਪ੍ਰਭਜੋਤ ਸਿੰਘ ਵਿਰਕ ਪੀ.ਪੀ.ਐਸ ਵਲੋਂ ਸਬ-ਇੰਸਪੈਕਟਰ ਰੈਂਕ ਦਾ ਸਟਾਰ ਲਗਾਇਆ ਤੇ ਸ਼ੁੱਭਕਾਮਨਾਵਾ ਦਿੱਤੀਆਂ ਗਈਆਂ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media