Sunday, August 23, 2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਐਲਾਨ ਵੱਖ-ਵੱਖ ਨਤੀਜੇ

ਅੰਮ੍ਰਿਤਸਰ, 20 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਦਸੰਬਰ 2022 ਸੈਸ਼ਨ ਦੇ ਪਰਾਕ ਸ਼ਾਸਤਰੀ ਸਮੈਸਟਰ ਪਹਿਲਾ ਤੇ ਤੀਜਾ, ਬੈਚਲਰ ਆਫ ਫਾਈਨ ਆਰਟਸ ਸਮੈਸਟਰ ਪਹਿਲਾ, ਬੀ.ਐਸ.ਸੀ ਸਾਇੰਸ ਸਮੇਸਟਰ ਪਹਿਲਾ, ਐਮ.ਏ. ਬਿਜ਼ਨਸ ਇਕਨਾਮਿਕਸ ਐਂਡ ਆਈ.ਟੀ. ਸਮੈਸਟਰ ਪਹਿਲਾ, ਬੈਚੁਲਰ ਆਫ ਵੋਕੇਸ਼ਨ (ਮੈਂਟਲ ਹੈਲਥ ਕੌਂਸਲਿੰਗ) ਸਮੈਸਟਰ ਪੰਜਵਾਂ ਅਤੇ ਐਮ.ਐਸ.ਸੀ ਫੈਸ਼ਨ ਡਿਜ਼ਾਇਨਿੰਗ ਐਂਡ ਮਰਚੈਂਡਾਈਜ਼ਿੰਗ ਸਮੈਸਟਰ ਪਹਿਲਾ ਦੀਆਂ ਪ੍ਰੀਖਿਆਵਾਂ ਦੇ ਨਤੀਜੇ ਦਾ ਐਲਾਨ ਕਰ ਦਿੱਤੇ ਗਏ ਹਨ।ਜਿਨ੍ਹਾਂ ਨੂੰ ਯੂਨੀਵਰਸਿਟੀ ਦੀ ਵੈਬਸਾਈਟ www.gndu.ac.in `ਤੇ ਵੇਖਿਆ ਜਾ ਸਕਦਾ ਹੈ।ਇਹ ਜਾਣਕਾਰੀ ਪ੍ਰੋਫੈਸਰ ਇੰਚਾਰਜ ਪ੍ਰੀਖਿਆਵਾਂ ਪ੍ਰੋ. ਪਲਵਿੰਦਰ ਸਿੰਘ ਨੇ ਦਿੱਤੀ।

Check Also

ਖਾਲਸਾ ਯੂਨੀਵਰਸਿਟੀ ਵੱਲੋਂ ਵਿਸ਼ਵ ਫੋਟੋਗ੍ਰਾਫੀ ਦਿਵਸ ‘ਤੇ ਵਿਸ਼ੇਸ਼ ਲੈਕਚਰ

ਅੰਮ੍ਰਿਤਸਰ, 22 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਯੂਨੀਵਰਸਿਟੀ ਦੇ ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਵਿਭਾਗ ਵੱਲੋਂ …