ਅੰਮ੍ਰਿਤਸਰ, 22 ਫ਼ਰਵਰੀ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵਾਰ ਵਾਰ ਬੇਨਤੀਆਂ ਕਰਨ ਅਤੇ ਲਿਖਤੀ ਬੇਨਤੀ ਪੱਤਰ ਦੇਣ ‘ਤੇ ਵੀ
ਢਾਡੀਆਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ।ਜਿਸ ਕਰਕੇ ਸ਼੍ਰੋਮਣੀ ਕਮੇਟੀ ਦੇ ਉਚ ਆਗੂਆਂ ਅਤੇ ਅਧਿਕਾਰੀਆਂ ਤੱਕ ਆਪਣੀ ਅਵਾਜ਼ ਪਹੁੰਚਾਉਣ ਲਈ ਅੱਜ ਮਜ਼ਬੂਰ ਹੋ ਕੇ 21 ਢਾਡੀ ਅੱਜ ਸਵੇਰੇ 11.00 ਵਜੇ ਤੋਂ ਦੁਪਿਹਰ 1.00 ਵਜੇ ਤੱਕ ਮੌਨ ਧਰਨਾ ਦੇਣਗੇ।ਮੀਡੀਆ ਨਾਲ ਇਹ ਜਾਣਕਾਰੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸ਼੍ਰੋਮਣੀ ਢਾਡੀ ਸਭਾ ਦੇ ਪ੍ਰਧਾਨ ਬਲਦੇਵ ਸਿੰਘ ਐਮ.ਏ ਨੇ ਸਾਂਝੀ ਕਰਦਿਆਂ ਕਿਹਾ ਕਿ ਧਰਨੇ ‘ਤੇ ਬੈਠੇ ਸਾਰੇ ਢਾਡੀ ਸਿੰਘ ਕਾਲੀਆਂ ਦਸਤਾਰਾਂ ਵੀ ਸਜਾਉਣਗੇ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media