ਅੰਮ੍ਰਿਤਸਰ, 27 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਨੇ ਪ੍ਰੋ. ਪ੍ਰਿੰਸ ਕੁਮਾਰ ਦੀ ਅਗਵਾਈ ਹੇਠ ਖ਼ਾਲਸਾ
ਕਾਲਜ ਅੰਮ੍ਰਿਤਸਰ ਦੇ ਕੰਪਿਊਟਰ ਵਿਭਾਗ ਵਲੋਂ ਕਰਵਾਏ ਗਏ ਕੰਪਿਊਟਰ ਟੈਕ ਫੈਸਟ ’ਚ ਵੱਖ-ਵੱਖ ਮੁਕਾਬਲਿਆਂ ’ਚ ਪੁਜੀਸ਼ਨਾਂ ਹਾਸਲ ਕੀਤੀਆਂ ਹਨ।ਸੁੱਖਪ੍ਰੀਤ ਕੌਰ ਬੀ.ਕਾਮ ਸਮੈਸਟਰ ਦੂਜਾ ਦੀ ਵਿਦਿਆਰਥਣ ਨੇ ਰੰਗੋਲੀ ’ਚੋਂ ਤੀਜ਼ਾ ਸਥਾਨ, ਬੀ.ਕਾਮ ਸਮੈਸਟਰ ਚੌਥਾ ਦੀ ਵਿਦਿਆਰਥਣ ਮਨਪ੍ਰੀਤ ਕੌਰ ਨੇ ਚਾਰਟ ਮੇਕਿੰਗ ’ਚ ਦੂਜਾ ਅਤੇ ਰੀਆ ਬੀ.ਏ ਸਮੈਸਟਰ ਦੂਜਾ ਦੀ ਵਿਦਿਆਰਥਣ ਨੇ ਕੋਲਾਜ ਮੇਕਿੰਗ ’ਚੋਂ ਤੀਜਾ ਸਥਾਨ ਪ੍ਰਾਪਤ ਕੀਤਾ ਹੈ।ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਦਿਆਂ ਪ੍ਰਿੰਸੀਪਲ ਗੁਰਦੇਵ ਸਿੰਘ ਨੇ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ।
Check Also
ਐਮ.ਪੀ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ ਟ੍ਰੇਨ ਦੇ ਨਵੇਂ ਰੂਟ ਲਈ ਰੇਲ ਮੰਤਰੀ ਦਾ ਕੀਤਾ ਧੰਨਵਾਦ
ਅੰਮ੍ਰਿਤਸਰ, 15 ਜੂਨ (ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ …
Punjab Post Daily Online Newspaper & Print Media