ਸੰਗਰੂਰ, 4 ਮਾਰਚ (ਜਗਸੀਰ ਲੌਂਗੋਵਾਲ) – ਜਿਲ੍ਹਾ ਮਾਨਸਾ ਦੇ ਡੇਰਾ ਸਿੱਧ ਬਾਬਾ ਮੋਨੀ ਗਿਰੀ ਵਿਖੇ ਸ੍ਰੀ ਮਦ ਭਾਗਵਤ ਕਥਾ ਸਪਤਾਹ ਗਿਆਨ ਯੱਗ ਆਰੰਭ ਹੋ ਗਿਆ ਹੈ।ਸਮਾਜਸੇਵੀ ਸ਼ੰਭੂ ਸ਼ਰਮਾ ਨੇ ਦੱਸਿਆ ਹੈ ਕਿ ਪਿੰਡ ਮੰਡੇਰ ਵਿਖੇ ਪ੍ਰਸਿੱਧ ਕਥਾਵਾਚਕ ਸੁਆਮੀ ਰਾਮ ਗਿਰ ਹਸਨਪੁਰ ਵਾਲੇ ਰੋਜ਼ਾਨਾ 2.00 ਵਜੇ ਤੋਂ ਸ਼ਾਮ 5.00 ਵਜੇ ਤੱਕ ਪ੍ਰਵਚਨਾਂ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ।ਉਨ੍ਹਾਂ ਦੱਸਿਆ ਕਿ ਸਪਤਾਹ ਯੱਗ ਦੇ ਭੋਗ 7 ਮਾਰਚ (ਮੰਗਲਵਾਰ) ਨੂੰ ਸਵੇਰੇ 10.00 ਵਜੇ ਪਾਏ ਜਾਣਗੇ।
Check Also
ਖਾਲਸਾ ਕਾਲਜ ਅਦਾਰਿਆਂ ਨੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਕਰਵਾਇਆ
ਅੰਮ੍ਰਿਤਸਰ, 27 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਧਰਮ ਅਤੇ ਮਜ਼ਲੂਮਾਂ ਦੀ ਰੱਖਿਆ, ਹੱਕ-ਸੱਚ ਲਈ ਅਵਾਜ਼ …