ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਦੱਸਿਆ ਕਿ 8 ਮਾਰਚ 2023 ਨੂੰ ਹੋਲੀ ਦੇ ਤਿਉਹਾਰ ਹੋਣ ਕਰਕੇ ਸੇਵਾ
ਕੇਂਦਰ ਬੰਦ ਰਹਿਣਗੇ।ਉਨਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ 8 ਮਾਰਚ 2023 ਨੂੰ ਸੇਵਾ ਕੇਂਦਰ ਵਿਖੇ ਕੰਮ ਕਰਵਾਉਣ ਨਾ ਆਉਣ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਐਡਵੋਕੇਟ ਧਾਮੀ ਵਲੋਂ ਇਕੱਤਰਤਾ
ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ …
Punjab Post Daily Online Newspaper & Print Media