ਸੰਗਰੂਰ , 7 ਮਾਰਚ (ਜਗਸੀਰ ਲੌਂਗੋਵਾਲ) – ਸਰਕਾਰੀ ਸੀਨੀਅਰ ਸੈਕੰਡਰੀ ਸਮਰਾਟ ਸਕੂਲ ਬਡਬਰ (ਬਰਨਾਲਾ) ਵਿਖੇ ਪ੍ਰਿੰਸੀਪਲ ਜਸਬੀਰ ਸਿੰਘ ਅਤੇ
ਪ੍ਰਿੰਸੀਪਲ ਕਮ ਡੀ.ਡੀ.ਓ ਸੁਰਜੀਤ ਸਿੰਘ ਭੈਣੀ ਮਹਿਰਾਜ ਦੀ ਰਹਿਨੁਮਾਈ ਹੇਠ ਐਸ.ਐਸ ਮਾਸਟਰ ਅਵਨੀਸ਼ ਕੁਮਾਰ ਕੌਮਾਂਤਰੀ ਮਹਿਲਾ ਦਿਵਸ ਸਬੰਧੀ ਵਿਦਿਆਰਥੀਆਂ ਨੂੰ ਜਾਣਕਾਰੀ ਦਿੰਦੇ ਹੋਏ।
Check Also
ਪੰਜਾਬ ਵਿਧਾਨ ਸਭਾ ਦੀ ਸਹਿਕਾਰਤਾ ਸਬੰਧੀ ਕਮੇਟੀ ਵੱਲੋਂ ਮਿਲਕ ਪਲਾਂਟ ਵੇਰਕਾ ਦਾ ਦੌਰਾ
ਅੰਮ੍ਰਿਤਸਰ, 29 ਜੁਲਾਈ (ਜਗਦੀਪ ਸਿੰਘ) – ਪੰਜਾਬ ਵਿਧਾਨ ਸਭਾ ਵੱਲੋਂ ਸਹਿਕਾਰਤਾ ਅਤੇ ਇਸ ਨਾਲ ਸਬੰਧਤ …
Punjab Post Daily Online Newspaper & Print Media