ਅੰਮ੍ਰਿਤਸਰ, 8 ਮਾਰਚ (ਸੁਖਬੀਰ ਸਿੰਘ) – ਏ.ਐਸ.ਆਈ ਗੋਪਾਲ ਸਿੰਘ ਵਲੋਂ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ 88 ਫੁੱਟ ਰੋਡ ਮਜੀਠਾ ਰੋਡ ਵਿਖੇ ਚੈਕਿੰਗ ਕਰਦੇ ਸਮੇਂ ਮੁਲਜ਼ਮ ਸ਼ੇਰ ਸਿੰਘ ਉਰਫ ਸ਼ੇਰਾ ਅਤੇ ਗੁਰਜੀਤ ਸਿੰਘ ਉਰਫ ਜੀਤੂ ਵਾਸੀਆਨ ਪੱਤੀ ਬੱਗੇ ਵਾਲੀ ਵੇਰਕਾ ਅੰਮ੍ਰਿਤਸਰ ਨੂੰ 1 ਸਕੂਟੀ (ਮਾਰਕਾ ਜੁਪੀਟਰ) ਸਮੇਤ ਕਾਬੂ ਕਰਕੇ ਇਹਨਾਂ ਪਾਸੋਂ 1 ਖੋਹ ਕੀਤਾ ਮੋਬਾਈਲ ਫੋਨ ਬਰਾਮਦ ਕੀਤਾ ਗਿਆ।
Check Also
ਨਿਗਮ ਕਮਿਸ਼ਨਰ ਵਲੋਂ ਸ਼ਹਿਰ ਦੀਆਂ ਸੜਕਾਂ ਦੀ ਸਫਾਈ ਵਿਵਸਥਾ ਲਈ ਅਚਨਚੇਤ ਚੈਕਿੰਗ
ਅੰਮ੍ਰਿਤਸਰ, 24 ਮਈ (ਜਗਦੀਪ ਸਿੰਘ) – ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਸ਼ਹਿਰ ਦਾ ਦੌਰਾ ਕੀਤਾ …