ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ) – ਏ.ਸੀ.ਪੀ ਨੋਰਥ ਅੰਮ੍ਰਿਤਸਰ ਵਰਿੰਦਰ ਸਿੰਘ ਖੋਸਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਥਾਣਾ ਸਦਰ ਮੁਖੀ ਇੰਸਪੈਕਟਰ
ਮੋਹਿਤ ਕੁਮਾਰ ਦੀ ਨਿਗਰਾਨੀ ਹੇਠ ਐਸ.ਆਈ ਜਗਬੀਰ ਸਿੰਘ ਇੰਚਾਰਜ਼ ਵਲੋਂ ਸਮੇਤ ਪੁਲੀਸ ਪਾਰਟੀ ਸੂਚਨਾ ਦੇ ਅਧਾਰ ‘ਤੇ ਮੁਲਜ਼ਮ ਸੁਮੀਤ ਸ਼ਰਮਾ ਵਾਸੀ ਘਣੂਪੁਰ ਕਾਲੇ ਛੇਹਰਟਾ ਅੰਮ੍ਰਿਤਸਰ, ਦਿਲਪ੍ਰੀਤ ਸਿੰਘ ਉਰਫ ਦਿਲ ਵਾਸੀ ਖੰਡਵਾਲਾ ਛੇਹਰਟਾ ਅੰਮ੍ਰਿਤਸਰ, ਸੂਰਜ ਸ਼ਰਮਾ ਵਾਸੀ ਗਲੀ ਗੁਰੂ ਨਾਨਕ ਪੁਰਾ ਕੋਟ ਖਾਲਸਾ ਅੰਮ੍ਰਿਤਸਰ ਅਤੇ ਇੱਕ ਨਾਬਾਲਗ ਨੂੰ ਕਾਬੂ ਕਰਕੇ ਇਹਨਾਂ ਪਾਸੋਂ 1 ਪਸਤੋਲ ਸਮੇਤ ਮੈਗਜ਼ੀਨ, 5 ਰੌਦ ਜ਼ਿੰਦਾ 32 ਬੋਰ, 1 ਖਿਡੋਣਾ ਪਸਤੋਲ ਤੇ 2 ਰੌਂਦ ਅਤੇ 1 ਮੋਟਰਸਾਇਕਲ (ਚੋਰੀਸ਼ੁਦਾ) ਬਰਾਮਦ ਕੀਤਾ ਗਿਆ ਹੈ।
Check Also
ਖਾਲਸਾ ਕਾਲਜ ਵੱਲੋਂ ‘ਨਵੀਨਤਾ ਅਤੇ ਉਦਯਮਿਤਾ ਆਊਟਰੀਚ’ ਪ੍ਰੋਗਰਾਮ ਕਰਵਾਇਆ ਗਿਆ
ਅੰਮ੍ਰਿਤਸਰ, 22 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਦੇ ਗਣਿਤ ਵਿਭਾਗ ਵੱਲੋਂ ਇੰਸਟੀਚਿਊਸ਼ਨਜ਼ …
Punjab Post Daily Online Newspaper & Print Media