ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਦਸੰਬਰ 2022 ਸੈਸ਼ਨ ਦੀਆਂ ਬੀ.ਐਸ.ਸੀ ਫੈਸ਼ਨ ਡਿਜ਼ਾਨਿੰਗ
ਸਮੈਸਟਰ ਪਹਿਲਾ, ਬੈਚੁਲਰ ਆਫ ਵੋਕੇਸ਼ਨ (ਬੈਂਕਿੰਗ ਐਂਡ ਫਾਈਨੈਸ਼ੀਅਲ ਸਰਵਿਸਜ਼) ਸਮੈਸਟਰ ਪਹਿਲਾ, ਤੀਜਾ ਤੇ ਪੰਜਵਾਂ, ਬੀ.ਸੀ.ਏ ਸਮੈਸਟਰ ਪਹਿਲਾ, ਬੈਚੁਲਰ ਆਫ ਵੋਕੇਸ਼ਨ (ਵੈਬ ਟੈਕਨਾਲੋਜੀ ਐਂਡ ਮਲਟੀਮੀਡੀਆ ਸਮੈਸਟਰ ਪਹਿਲਾ, ਤੀਜਾ ਅਤੇ ਪੰਜਵਾਂ ਦੀਆਂ ਪ੍ਰੀਖਿਆਵਾਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ।ਜਿਨ੍ਹਾਂ ਨੂੰ ਯੂਨੀਵਰਸਿਟੀ ਦੀ ਵੈਬਸਾਈਟ www.gndu.ac.in `ਤੇ ਵੇਖਿਆ ਜਾ ਸਕਦਾ ਹੈ।ਇਹ ਜਾਣਕਾਰੀ ਪ੍ਰੋਫੈਸਰ ਇੰਚਾਰਜ਼ ਪ੍ਰੀਖਿਆਵਾਂ ਪ੍ਰੋ. ਪਲਵਿੰਦਰ ਸਿੰਘ ਨੇ ਦਿੱਤੀ।
Check Also
ਸਰਬਜੀਤ ਸਿੰਘ ਸੰਧੂ ਦੀ ਪੁਸਤਕ ‘ਲੰਮਾ ਪੰਧ ਵਫ਼ਾ ਦਾ‘ ਅਤੇ ‘ਸਾਂਵਲੇ ਰੰਗ ਦੀ ਕੁੜੀ ‘ਤੇ ਚਰਚਾ
ਅੰਮ੍ਰਿਤਸਰ, 27 ਅਪ੍ਰੈਲ (ਦੀਪ ਦਵਿੰਦਰ ਸਿੰਘ) – ਰਾਬਤਾ ਮੁਕਾਲਮਾ ਕਾਵਿ ਮੰਚ ਵੱਲੋਂ ਸਰਬਜੀਤ ਸਿੰਘ ਸੰਧੂ …
Punjab Post Daily Online Newspaper & Print Media