ਅੰਮ੍ਰਿਤਸਰ, 21 ਮਾਰਚ (ਸੁਖਬੀਰ ਸਿੰਘ ਖਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਦਸੰਬਰ 2022 ਸੈਸ਼ਨ ਦੇ ਐਮ.ਏ ਹਿਸਟਰੀ ਸਮੈਸਟਰ ਤੀਜਾ,
ਐਮ.ਡਿਜ਼ਾਇਨ ਮਲਟੀਮੀਡੀਆ ਸਮੈਸਟਰ ਤੀਜਾ,ਐਮ.ਏ ਇਕਨਾਮਿਕਸ ਸਮੈਸਟਰ ਤੀਜਾ ਅਤੇ ਐਮ.ਐਸ.ਸੀ ਇੰਟਰਨੈਟ ਸਟੱਡੀਜ਼ ਸਮੈਸਟਰ ਤੀਜਾ ਦੀਆਂ ਪ੍ਰੀਖਿਆਵਾਂ ਦੇ ਨਤੀਜੇ ਦਾ ਐਲਾਨ ਕਰ ਦਿੱਤੇ ਗਏ ਹਨ।ਜਿਨ੍ਹਾਂ ਨੂੰ ਯੂਨੀਵਰਸਿਟੀ ਦੀ ਵੈਬਸਾਈਟ www.gndu.ac.in `ਤੇ ਵੇਖਿਆ ਜਾ ਸਕਦਾ ਹੈ।ਇਹ ਜਾਣਕਾਰੀ ਪ੍ਰੋਫੈਸਰ ਇੰਚਾਰਜ਼ ਪ੍ਰੀਖਿਆਵਾਂ, ਪ੍ਰੋ. ਪਲਵਿੰਦਰ ਸਿੰਘ ਨੇ ਦਿੱਤੀ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media