ਅੰਮ੍ਰਿਤਸਰ, 22 ਮਾਰਚ (ਸੁਖਬੀਰ ਸਿੰਘ) – ਬੀਬੀ ਕੌਲਾਂ ਜੀ ਪਬਲਿਕ ਸਕੂਲ ਬਰਾਂਚ ਤਰਨ ਤਾਰਨ ਰੋਡ ਦਾ ਸਲਾਨਾ ਨਤੀਜਾ ਸ਼ਾਨਦਾਰ ਰਿਹਾ।ਪੱਤਰਕਾਰਾਂ ਨਾਲ
ਗੱਲਬਾਤ ਕਰਦਿਆਂ ਦੂਸਰੀ ਕਲਾਸ ਦੀ ਅਧਿਆਪਕ ਮੈਡਮ ਸਤਿੰਦਰਜੀਤ ਕੋਰ ਨੇ ਦੱਸਿਆ ਕਿ ਉਨਾਂ ਦੀ ਕਲਾਸ ਵਿੱਚ ਕੁੱਲ 29 ਬੱਚੇ ਪੜਦੇ ਨੇ ਅਤੇ ਸਾਰੇ ਹੀ ਬੱਚੇ 70 ਪ੍ਰਤੀਸ਼ਤ ਨੰਬਰਾਂ ਤੋਂ ਉਪਰ ਦੀ ਪੋਜ਼ੀਸ਼ਨ ਨਾਲ ਪਾਸ ਹੋਏ ਹਨ।ਰੂਹੀ ਮਲਹੋਤਰਾਂ ਨੇ 91 ਫੀਸਦ ਨੰਬਰ ਹਾਸਲ ਕੀਤੇ ਹਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media