Sunday, August 23, 2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ

ਅੰਮ੍ਰਿਤਸਰ, 22 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਦਸੰਬਰ 2022 ਸੈਸ਼ਨ ਦੇ ਐਮ.ਏ ਹਿਸਟਰੀ ਸਮੈਸਟਰ ਤੀਜਾ, ਐਮ.ਡਿਜ਼ਾਇਨ (ਮਲਟੀਮੀਡੀਆ) ਸਮੈਸਟਰ ਤੀਜਾ, ਐਮ.ਏ ਇਕਨਾਮਿਕਸ ਸਮੈਸਟਰ ਤੀਜਾ ਅਤੇ ਐਮ.ਐਸ.ਸੀ ਇੰਟਰਨੈਟ ਸਟੱਡੀਜ਼ ਸਮੈਸਟਰ ਤੀਜਾ ਦੀਆਂ ਪ੍ਰੀਖਿਆਵਾਂ ਦੇ ਨਤੀਜੇ ਦਾ ਐਲਾਨ ਕਰ ਦਿੱਤੇ ਗਏ ਹਨ।ਜਿਨ੍ਹਾਂ ਨੂੰ ਯੂਨੀਵਰਸਿਟੀ ਦੀ ਵੈਬਸਾਈਟ www.gndu.ac.in `ਤੇ ਵੇਖਿਆ ਜਾ ਸਕਦਾ ਹੈ।ਇਹ ਜਾਣਕਾਰੀ ਪ੍ਰੋਫੈਸਰ ਇੰਚਾਰਜ਼ ਪ੍ਰੀਖਿਆਵਾਂ ਪ੍ਰੋ. ਪਲਵਿੰਦਰ ਸਿੰਘ ਨੇ ਦਿੱਤੀ।

Check Also

ਖਾਲਸਾ ਯੂਨੀਵਰਸਿਟੀ ਵੱਲੋਂ ਵਿਸ਼ਵ ਫੋਟੋਗ੍ਰਾਫੀ ਦਿਵਸ ‘ਤੇ ਵਿਸ਼ੇਸ਼ ਲੈਕਚਰ

ਅੰਮ੍ਰਿਤਸਰ, 22 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਯੂਨੀਵਰਸਿਟੀ ਦੇ ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਵਿਭਾਗ ਵੱਲੋਂ …