ਸੰਗਰੂਰ, 31 ਮਾਰਚ (ਜਗਸੀਰ ਲੌਂਗੋਵਾਲ) - ਇੰਸਪੈਕਟਰ ਬਣਨ ‘ਤੇ ਹਰਮੀਕ ਸਿੰਘ ਨੂੰ ਤਰੱਕੀ ਦੇ ਸਟਾਰ ਲਗਾਉਂਦੇ ਹੋਏ ਸ੍ਰੀ ਫ਼ਤਹਿਗੜ੍ਹ ਸਾਹਿਬ ਪੁਲਿਸ ਦੇ ਉਚ ਅਧਿਕਾਰੀ।