ਅੰਮ੍ਰਿਤਸਰ, 31 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਦਸੰਬਰ 2022 ਸੈਸ਼ਨ ਦੇ ਬੈਚੁਲਰ ਆਫ ਡਿਜ਼ਾਇਨ ਸਮੈਸਟਰ
ਤੀਜਾ; ਐਮ.ਐਸ.ਸੀ ਬੌਟਨੀ ਸਮੈਸਟਰ ਤੀਜਾ; ਐਮ.ਐਸ.ਸੀ ਮੈਥ ਸਮੈਸਟਰ ਤੀਜਾ, ਐਮ.ਏ ਪੁਲਿਸ ਐਡਮਨਿਸਟਰੇਸ਼ਨ ਸਮੈਸਟਰ ਤੀਜਾ, ਐਮ.ਐਸ.ਸੀ ਕੈਮਿਸਟਰੀ ਸਮੈਸਟਰ ਪਹਿਲਾ, ਐਮ.ਏ ਜਿਓਗਰਾਫੀ ਸਮੈਸਟਰ ਪਹਿਲਾ, ਐਮ.ਏ ਪਬਲਿਕ ਐਡਮਨਿਸਟਰੇਸ਼ਨ ਸਮੈਸਟਰ ਤੀਜਾ, ਬੈਚੁਲਰ ਆਫ ਵੋਕੇਸ਼ਨ (ਸਾਫਟਵੇਅਰ ਡਿਵੈਲਪਮੈਂਟ ਸਮੈਸਟਰ ਪੰਜਵਾਂ, ਬੈਚੁਲਰ ਆਫ ਵੋਕੇਸ਼ਨ (ਥੀਏਟਰ ਐਂਡ ਸਟੇਜ ਕਰਾਫਟ ਸਮੈਸਟਰ ਪੰਜਵਾਂ, ਬੈਚੁਲਰ ਆਫ ਵੋਕੇਸ਼ਨ (ਨਿਉਟ੍ਰੀਸ਼ਨ ਐਂਡ ਡਾਇਟ ਪਲਾਨਿੰਗ) ਸਮੈਸਟਰ ਪੰਜਵਾਂ ਦੀਆਂ ਪ੍ਰੀਖਿਆਵਾਂ ਦੇ ਨਤੀਜੇ ਦਾ ਐਲਾਨ ਕਰ ਦਿੱਤੇ ਗਏ ਹਨ। ਜਿਨ੍ਹਾਂ ਨੂੰ ਯੂਨੀਵਰਸਿਟੀ ਦੀ ਵੈਬਸਾਈਟ www.gndu.ac.in `ਤੇ ਵੇਖਿਆ ਜਾ ਸਕਦਾ ਹੈ।ਇਹ ਜਾਣਕਾਰੀ ਪ੍ਰੋਫੈਸਰ ਇੰਚਾਰਜ ਪ੍ਰੀਖਿਆਵਾਂ, ਪ੍ਰੋ. ਪਲਵਿੰਦਰ ਸਿੰਘ ਨੇ ਦਿੱਤੀ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media