ਅੰਮ੍ਰਿਤਸਰ, 7 ਅਪ੍ਰੈਲ (ਸੁਖਬੀਰ ਸਿੰਘ) – ਸਰੂਪ ਰਾਣੀ ਸਰਕਾਰੀ ਕਾਲਜ ਵੁਮੈਨ ਦੇਯੂਥ ਰੈਡ ਕਰਾਸ ਯੂਨਿਟ ਵਲੋਂ `ਸਾਂਝ ਕੇਂਦਰ ਸੇਵਾ`, ਸਾਈਬਰ ਕ੍ਰਾਈਮ
ਟਰੈਫਿਕ ਯੂਨਿਟ ਦੇ ਸਹਿਯੋਗ ਨਾਲ ਪ੍ਰਿੰਸੀਪਲ ਪ੍ਰੋਫ਼ੈਸਰ ਡਾ. ਦਲਜੀਤ ਕੌਰ ਦੀ ਅਗਵਾਈ ਹੇਠ ਇੱਕ ਜਾਗਰੂਕਤਾ ਲੈਕਚਰ ਕਰਵਾਇਆ ਗਿਆ।ਇੰਸਪੈਕਟਰ ਪਰਮਜੀਤ ਸਿੰਘ ਇੰਚਾਰਜ਼ ਜਿਲ੍ਹਾ ਸਾਂਝ ਕੇਂਦਰ, ਸਬ-ਇੰਸਪੈਕਟਰ ਦਲਜੀਤ ਸਿੰਘ, ਟ੍ਰੈਫਿਕ ਇੰਚਾਰਜ ਸੈਲ ਐਚ.ਸੀ ਸਤਵੰਤ ਸਿੰਘ ਅਤੇ ਐਚ.ਸੀ ਰਾਜੇਸ਼ ਕੁਮਾਰ ਨੇ `ਨੈਤਿਕ ਕਦਰਾਂ-ਕੀਮਤਾਂ` ਅਤੇ ਸੜਕ ਸੁਰੱਖਿਆ ਦੀ ਮਹੱਤਤਾ ਬਾਰੇ ਬੱਚਿਆਂ ਨੂੰ ਜਗਰੂਕ ਕੀਤਾ ਲੈਕਚਰ ਦਿੱਤਾ।ਇਸ ਮੌਕੇ ਇੰਚਾਰਜ਼ ਸ਼੍ਰੀਮਤੀ ਮਾਨਸੀ ਸਿੰਘ ਅਤੇ ਸ਼੍ਰੀਮਤੀ ਵੰਦਨਾ ਬਜਾਜ ਵੀ ਹਾਜ਼ਰ ਸਨ।
Check Also
ਵਧ ਰਹੀ ਗਰਮੀ ਦੇ ਮੱਦੇਨਜ਼ਰ ਥਾਣਾ ਸੁਲਤਾਨਵਿੰਡ ਵਲੋਂ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ
ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵਲੋਂ ਵਧ ਰਹੀ ਗਰਮੀ ਨੂੰ ਧਿਆਨ …
Punjab Post Daily Online Newspaper & Print Media