Tuesday, March 31, 2026

ਯੂਨੀਵਰਸਿਟੀ ਦੀਆਂ ਬੀ.ਏ./ਬੀ.ਐਸ.ਸੀ ਦੀਆਂ ਪ੍ਰਯੋਗੀ ਪ੍ਰੀਖਿਆਵਾਂ 19 ਅਪ੍ਰੈਲ ਤੋਂ

ਅੰਮ੍ਰਿਤਸਰ, 12 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਲ ਸਬੰਧਤ ਕਲਾਸਾਂ ਬੀ.ਏ./ਬੀ.ਐਸ.ਸੀ ਸਮੈਸਟਰ ਦੂਜਾ, ਚੌਥਾ ਅਤੇ ਛੇਵਾਂ ਦੇ ਸਾਰੇ ਵਿਸ਼ਿਆਂ ਦੀਆਂ ਪ੍ਰਯੋਗੀ ਪ੍ਰੀਖਿਆਵਾਂ 19 ਅਪ੍ਰੈਲ 2023 ਤੋਂ ਆਰੰਭ ਹੋ ਰਹੀਆਂ ਹਨ।ਪ੍ਰੋਫੈਸਰ ਇੰਚਾਰਜ ਪ੍ਰੀਖਿਆਵਾਂ ਪ੍ਰੋ. ਪਲਵਿੰਦਰ ਸਿੰਘ ਨੇ ਦੱਸਿਆ ਕਿ ਜਿੰਨ੍ਹਾਂ ਪ੍ਰਾਈਵੇਟ ਪ੍ਰੀਖਿਆਰਥੀਆਂ ਵੱਲੋਂ ਕੋਈ ਪ੍ਰਯੋਗੀ ਵਿਸ਼ਾ ਰੱਖਿਆ ਗਿਆ ਹੈ, ਉਨ੍ਹਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ 19 ਅਪ੍ਰੈਲ 2023 ਤੋਂ ਪਹਿਲਾਂ ਪਹਿਲਾਂ ਲਿੰਕ <http://collegeadmissions.gndu.ac.in/loginNew.aspx>`ਤੇ ਲੌਗਇਨ ਕਰਕੇ ਆਪਣੀ ਪ੍ਰਯੋਗੀ ਪ੍ਰੀਖਿਆ ਨਾਲ ਸਬੰਧਤ ਮਿਤੀ, ਕੇਂਦਰ ਅਤੇ ਸਮੇਂ ਦੀ ਜਾਣਕਾਰੀ ਡਾਊਨਲੋਡ ਕਰ ਲੈਣ।

Check Also

ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 30.51 ਲੱਖ ਤੋਂ ਵੱਧ ਪਰਿਵਾਰਾਂ ਨੂੰ ਕੀਤਾ ਰਜਿਸਟਰ – ਚੇਅਰਮੈਨ ਛੀਨਾ

ਅੰਮ੍ਰਿਤਸਰ, 30 ਮਾਰਚ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ …