ਸੰਗਰੂਰ, 13 ਐਪਰਲ (ਜਗਸੀਰ ਲੌਂਗੋਵਾਲ) – ਗੋਲਡਨ ਬੈਲਸ ਗਲੋਬਲ ਸਕੂਲ ਸੁਨਾਮ ‘ਚ ਵਿਸਾਖੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ।ਨੰਨ੍ਹੇ ਮੁੰਨੇ
ਬੱਚਿਆਂ ਨੇ ਪੂਰੀ ਮਸਤੀ ਕੀਤੀ ਅਤੇ ਐਕਟੀਵਿਟੀ ਮੁਕਾਬਲੇ ਵਿੱਚ ਭਾਗ ਲਿਆ।ਬੱਚੇ ਪੰਜਾਬੀ ਸੱਭਿਆਚਾਰ ਤੇ ਪਹਿਰਾਵੇ ‘ਚ ਤਿਆਰ ਹੋ ਕੇ ਆਏ।ਪ੍ਰਿੰਸੀਪਲ ਮੈਡਮ ਸ੍ਰੀਮਤੀ ਕੈਲਾਸ਼ ਬਾਂਸਲ ਨੇ ਬੱਚਿਆਂ ਨੂੰ ਇਸ ਤਰ੍ਹਾਂ ਦੇ ਮੁਕਾਬਲਿਆਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਅਤੇ ਸਮਾਗਮ ਨੂੰ ਸਫਲ ਬਣਾਉਣ ਲਈ ਸਾਰਿਆਂ ਦਾ ਧੰਨਵਾਦ ਕੀਤਾ।ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਪੰਜਾਬੀ ਸੱਭਿਆਚਾਰ ਨਾਲ ਜੋੜਨ ਲਈ ਹਰ ਤਿਉਹਾਰ ਮੌਕੇ ਪ੍ਰੋਗਰਾਮ ਕਰਵਾਏ ਜਾਂਦੇ ਹਨ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ਵਿਸ਼ਵ ਫੋਟੋਗ੍ਰਾਫੀ ਦਿਵਸ ‘ਤੇ ਵਿਸ਼ੇਸ਼ ਲੈਕਚਰ
ਅੰਮ੍ਰਿਤਸਰ, 22 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਯੂਨੀਵਰਸਿਟੀ ਦੇ ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਵਿਭਾਗ ਵੱਲੋਂ …
Punjab Post Daily Online Newspaper & Print Media