ਅੰਮ੍ਰਿਤਸਰ, 20 ਅਪ੍ਰੈਲ (ਸੁਖਬੀਰ ਸਿੰਘ) – ਕਮਾਂਡਰ ਬਲਜਿੰਦਰ ਸਿੰਘ ਵਿਰਕ (ਰਿਟਾ.) ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਕੋਰਟ ਰੋਡ ਨੇੜੇ ਨਿੱਜ਼ਰ ਸਕੈਨ
ਸੈਂਟਰ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਇਸ ਦਫਤਰ ਅੰਦਰ ਚੱਲ ਰਹੀ ਐਸ.ਵੀ.ਟੀ.ਸੀ ‘ਚ 120 ਘੰਟੇ ਦਾ ਆਈ.ਐਸ.ਓ ਸਰਟੀਫਾਈਡ ਤਿੰਨ ਮਹੀਨੇ ਦਾ ਬੇਸਿਕ ਕੰਪਿਊਟਰ ਕੋਰਸ ਕਰਵਾਇਆ ਜਾਂਦਾ ਹੈ, ਜੋ ਹਰ ਸਰਕਾਰੀ ਨੋਕਰੀ ਲਈ ਜਰੂਰੀ ਹੈ।ਨਵੇਂ ਬੈਚ ਦਾ ਦਾਖਲਾ ਸ਼ੁਰੂ ਹੈ।ਇਹ ਕੋਰਸ ਬਜ਼ਾਰ ਵਿੱਚ ਚੱਲ ਰਹੇ ਕੋਰਸਾਂ ਦੇ ਮੁਕਾਬਲੇ ਬਹੁਤ ਘੱਟ ਫੀਸਾਂ ‘ਤੇ ਚਲਾਇਆ ਜਾਂਦਾ ਹੈ।ਚਾਹਵਾਨ ਉਮੀਦਵਾਰ ਇਸ ਕੋਰਸ ‘ਚ ਦਾਖਲੇ ਲਈ ਦਫਤਰੀ ਆ ਜਾਂ ਫੋਨ ਨੰਬਰ 0183-2212103, 6284432143 `ਤੇ ਸੰਪਰਕ ਕੀਤਾ ਜਾ ਸਕਦਾ ਹੈ।
Check Also
ਐਡਵੋਕੇਟ ਧਾਮੀ ਵਲੋਂ ਮਾਝਾ ਜ਼ੋਨ ਦੇ ਪ੍ਰਚਾਰਕਾਂ, ਢਾਡੀ ਤੇ ਕਵੀਸ਼ਰੀ ਸਿੰਘਾਂ ਨਾਲ ਇਕੱਤਰਤਾ
ਅੰਮ੍ਰਿਤਸਰ, 13 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਰਮ ਪ੍ਰਚਾਰ ਲਹਿਰ ਨੂੰ …
Punjab Post Daily Online Newspaper & Print Media