Tuesday, November 24, 2026

ਸ੍ਰੀ ਤਾਰਾ ਚੰਦ ਵਿਦਿਆ ਮੰਦਰ ਭੀਖੀ ਵਿਖੇ ਭਗਵਾਨ ਪਰਸ਼ੂਰਾਮ ਜਯੰਤੀ ਤੇ ਵਿਸ਼ਵ ਧਰਤੀ ਦਿਵਸ ਮਨਾਇਆ

ਭੀਖੀ, 21 ਅਪ੍ਰੈਲ (ਕਮਲ ਜ਼ਿੰਦਲ) – ਸਥਾਨਕ ਸ੍ਰੀ ਤਾਰਾ ਚੰਦ ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਵਿਖੇ ਭਗਵਾਨ ਪਰਸ਼ੂਰਾਮ ਜਯੰਤੀ ਅਤੇ ਵਿਸ਼ਵ ਧਰਤੀ ਦਿਵਸ ਮਨਾਇਆ ਗਿਆ।ਸਕੂਲ ਦੇ ਚਾਰੋਂ ਹਾਊਸ ਦੇ ਬੱਚਿਆਂ ਦਰਮਿਆਨ ਇੰਟਰ ਹਾਊਸ ਭਾਸ਼ਣ ਪ੍ਰਤੀਯੋਗਿਤਾ, ਪ੍ਰਸ਼ਨਮੰਚ, ਪੋਸਟਰ ਡਰਾਇੰਗ ਤੇ ਪੇਂਟਿੰਗ ਅਤੇ ਸਲੋਗਨ ਲਿਖਣ ਦੇ ਮੁਕਾਬਲੇ ਕਰਵਾਏ ਗਏ।ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਸੰਜੀਵ ਕੁਮਾਰ ਨੇ ਬੱਚਿਆਂ ਨੂੰ ਵਧੀਆ ਕਾਰਗੁਜ਼ਾਰੀ ਲਈ ਵਧਾਈ ਦਿੱਤੀ ਤੇ ਅੱਗੇ ਵਧਣ ਲਈ ਹੌਸਲਾ ਅਫ਼ਜ਼ਾਈ ਕੀਤੀ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …