Sunday, May 25, 2025
Breaking News

ਮੈਂ ਸਕੂਲੇ ਸਾਈਕਲ ‘ਤੇ ਜਾਊਂ…

ਆਓ ਸਾਥੀਓ ਸਾਈਕਲ ਚਲਾਈਏ
ਵਾਤਾਵਰਨ ਨੂੰ ਸ਼ੁੱਧ ਬਣਾਈਏ।
ਹਰ ਰੋਜ਼ ਜੋ ਸਾਈਕਲ ਚਲਾਉਂਦੇ
ਆਪਣੇ ਸਰੀਰ ਨੂੰ ਮਜ਼ਬੂਤ ਬਣਾਉਂਦੇ।
ਸਾਈਕਲ ਚਲਾਉਣ ਨਾਲ ਹੁੰਦੀ ਕਸਰਤ ਭਾਰੀ
ਭੱਜ ਜਾਂਦੀ ਹੈ ਦੂਰ ਬਿਮਾਰੀ।
ਤੇਲ ਪਾਣੀ ਦਾ ਨਾ ਕੋਈ ਖਰਚਾ
ਸਾਈਕਲ ਮੇਰਾ ਸਭ ਤੋਂ ਸੱਸਤਾ।
ਆਓ, ਆਪਣਾ ਫਰਜ਼ ਨਿਭਾਈਏ
ਆਪਾਂ ਵੀ ਸਭ ਸਾਈਕਲ ਚਲਾਈਏ।
2304202301

ਬਲਵਿੰਦਰ ਸਿੰਘ (ਕਲਾਸ 7ਵੀਂ)
ਰਾਹੀਂ, ਪੰਜਾਬੀ ਅਧਿਆਪਿਕਾ ਸਾਰਿਕਾ ਜ਼ਿੰਦਲ
ਸਰਕਾਰੀ ਸੀਨੀ. ਸਕੈ. ਸਮਾਰਟ ਸਕੂਲ,
ਮੁੰਡੇ ਧਨੌਲਾ (ਜਿਲ੍ਹਾ ਬਰਨਾਲਾ)

 

 

Check Also

ਨਿਗਮ ਕਮਿਸ਼ਨਰ ਵਲੋਂ ਸ਼ਹਿਰ ਦੀਆਂ ਸੜਕਾਂ ਦੀ ਸਫਾਈ ਵਿਵਸਥਾ ਲਈ ਅਚਨਚੇਤ ਚੈਕਿੰਗ

ਅੰਮ੍ਰਿਤਸਰ, 24 ਮਈ (ਜਗਦੀਪ ਸਿੰਘ) – ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਸ਼ਹਿਰ ਦਾ ਦੌਰਾ ਕੀਤਾ …