ਅੰਮ੍ਰਿਤਸਰ, 28 ਅਪ੍ਰੈਲ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ ਦੇ ਮਾਤਾ ਮਹਿੰਦਰ ਕੌਰ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਭੂਰਾਕੋਹਨਾ ਨਾਲ ਦੁੱਖ ਸਾਂਝਾ ਕਰਨ ਵਾਲਿਆਂ ’ਚ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓ.ਐਸ.ਡੀ ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਬਲਵਿੰਦਰ ਸਿੰਘ ਕਾਹਲਵਾਂ, ਗੁਰਿੰਦਰ ਸਿੰਘ ਮਥਰੇਵਾਲ, ਹਰਜੀਤ ਸਿੰਘ ਲਾਲੂ ਘੁੰਮਣ, ਮੀਤ ਸਕੱਤਰ ਗੁਰਚਰਨ ਸਿੰਘ ਕੁਹਾਲਾ, ਜਸਵਿੰਦਰ ਸਿੰਘ ਜੱਸੀ, ਸੁਖਦੇਵ ਸਿੰਘ, ਸ਼ਾਹਬਾਜ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸਤਨਾਮ ਸਿੰਘ ਮਾਂਗਾਸਰਾਏ, ਸੁਖਰਾਜ ਸਿੰਘ, ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ ਅਤੇ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਹਰਭਜਨ ਸਿੰਘ ਵਕਤਾ ਸ਼ਾਮਲ ਹਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …