ਅੰਮ੍ਰਿਤਸਰ, 2 ਮਈ (ਸੁਖਬੀਰ ਸਿੰਘ) – ਹੋਲੀ ਮਦਰ ਅੰਤਰਯਾਮੀ ਮਾਡਰਨ ਸਕੂਲ ਨਿਊ ਸ਼ਹੀਦ ਊਧਮ ਸਿੰਘ ਨਗਰ ਦਾ 8ਵੀਂ ਕਲਾਸ ਬੋਰਡ ਦਾ ਨਤੀਜਾ 100
ਫੀਸਦ ਰਿਹਾ।ਵਿਦਿਆਰਥਣ ਹਰਸਿਮਰਨ ਕੌਰ ਨੇ 600 ਵਿੱਚੋਂ 500 ਅੰਕਾਂ ਨਾਲ ਸਕੂਲ ਵਿਚ ਪਹਿਲਾ ਸਥਾਨ, ਸਿਮਰਨ ਕੌਰ ਨੇ 493 ਅੰਕਾਂ ਨਾਲ ਦੂਜਾ ਅਤੇ ਸਹਿਜਦੀਪ ਸਿੰਘ ਨੇ 487 ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ।ਸਕੂਲ਼ ਦੇ ਡਾਇਰੈਕਟਰ ਅਤੇ ਪ੍ਰਿੰਸੀਪਲ ਨੇ ਬੱਚਿਆਂ ਦਾ ਮੂੰਹ ਮਿੱਠਾ ਕਰਵਾ ਕੇ ਵਧਾਈ ਦਿੱਤੀ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media