Friday, October 16, 2026

ਸੰਤ ਬਾਬਾ ਇਕਬਾਲ ਸਿੰਘ ਬੜੂ ਸਾਹਿਬ ਦਾ ਜਨਮ ਦਿਨ ਸ਼ਰਧਾ ਸਹਿਤ ਮਨਾਇਆ

ਸੰਗਰੂਰ, 3 ਮਈ (ਜਗਸੀਰ ਲੌਂਗੋਵਾਲ) – ਅਕਾਲ ਅਕੈਡਮੀ ਚੱਕ ਭਾਈ ਕੇ ਵਿਖੇ ਸ਼਼੍ਰੋਮਣੀ ਪੰਥ ਰਤਨ, ਪਦਮ ਸ੍ਰੀ ਸੰਤ ਬਾਬਾ ਇਕਬਾਲ ਸਿੰਘ ਬੜੂ ਸਾਹਿਬ ਵਾਲਿਆਂ ਦਾ ਜਨਮ ਦਿਨ ਬੜੀ ਸ਼ਰਧਾ ਨਾਲ ਮਨਾਇਆ ਗਿਆ।ਨਰਸਰੀ ਤੋਂ ਪੰਜਵੀਂ ਜਮਾਤ ਤੱਕ ਦੇ ਬੱਚਿਆਂ ਨੇ ਬੜੀ ਸਸ਼ਰਧਾ ਭਾਵਨਾ ਨਾਲ ਹਿੱਸਾ ਲੈਂਦਿਆਂ ਸ਼ਬਦ ਗਾਇਨ ਕੀਤੇ।ਅਧਿਆਪਕਾਂ ਵਲੋਂ ਬਾਬਾ ਜੀ ਦੇ ਜੀਵਨ ‘ਤੇ ਚਾਨਣਾ ਪਾਇਆ ਅਤੇ ਉਨ੍ਹਾਂ ਦੇ ਦੱਸੇ ਗਏ ਮਾਰਗ ਤੇ ਸਿੱਖਿਆਵਾਂ ਅਨੁਸਾਰ ਚੱਲਣ ਲਈ ਪ੍ਰੇਰਿਤ ਕੀਤਾ ਗਿਆ।

Check Also

ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …