ਸੰਗਰੂਰ, 15 ਮਈ (ਜਗਸੀਰ ਲੌਂਗੋਵਾਲ) – ਲਿਟਿਲ ਫਲਾਵਰ ਕਾਨਵੈਂਟ ਸਕੂਲ ਦ ਨਤੀਜਾ ਸ਼ਾਨਦਾਰ ਰਿਹਾ ਹੈ।ਨਿਕੇਤ ਗਰਗ ਅਤੇ ਕਾਵਿਆ ਗਰਗ ਨੇ 98.8% ਅੰਕ, ਭਾਵਨੀ ਨੇ 98.6% ਅੰਕ ਅਤੇ ਮਧੁਰ ਨੇ 98.4% ਅੰਕ ਹਾਸਲ ਕਰਕੇ ਆਪਣੀ ਵਿਲੱਖਣ ਪਹਿਚਾਣ ਬਣਾਈ ਹੈ।ਸਕੂਲ ਦੇ ਮੈਨੇਜਰ ਫਾਦਰ ਫਰਾਂਸਿਸ ਜ਼ੇਵੀਅਰ ਅਤੇ ਪ੍ਰਿੰਸੀਪਲ ਫਾਦਰ ਜਗਨ ਨਾਥਨ ਨੇ ਵਿਦਿਆਰਥੀਆਂ ਅਤੇ ਸਟਾਫ ਨੂੰ ਇਸ ਸ਼ਾਨਦਾਰ ਸਫ਼ਲਤਾ ਲਈ ਵਧਾਈਆਂ ਦਿੱਤੀਆਂ, ਜਿਨ੍ਹਾਂ ਨੇ ਆਪਣੀ ਸਖਤ ਮਿਹਨਤ ਲਗਨ ਨਾਲ ਸਕੂਲ ਦੇ ਨਾਂ ਨੂੰ ਚਾਰ ਚੰਨ ਲਗਾਏ ਹਨ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …